Zechariah 8:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਤੁਹਾਡੇ ਪੁਰਖਿਆਂ ਨੇ ਮੈਨੂੰ ਗੁੱਸਾ ਚੜ੍ਹਾਇਆ ਇਸ ਲਈ ਮੈਂ ਉਨ੍ਹਾਂ ਦਾ ਨਾਸ ਕਰਨ ਦੀ ਸੋਚੀ ਅਤੇ ਮੈਂ ਆਪਣਾ ਫ਼ੈਸਲਾ ਅਟੱਲ ਰੱਖਣ ਦੀ ਸੋਚੀ ਇਹ ਸਭ ਗੱਲਾਂ” ਯਹੋਵਾਹ ਸਰਬ ਸ਼ਕਤੀਮਾਨ ਨੇ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਜਿਵੇਂ ਮੈਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ ਜਦ ਤੁਹਾਡੇ ਪਿਉ ਦਾਦਿਆਂ ਨੇ ਮੈਨੂੰ ਕੋਪਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਆਖਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਤਰ੍ਹਾਂ ਮੈਂ ਉਸ ਸਮੇਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ, ਜਦੋਂ ਤੁਹਾਡੇ ਪੁਰਖਿਆਂ ਨੇ ਮੈਨੂੰ ਕ੍ਰੋਧਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਕਿਹਾ,