Zechariah 8:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਹੁਣ ਮੈਂ ਆਪਣਾ ਮਨ (ਫ਼ੈਸਲਾ) ਬਦਲ ਲਿਆ ਹੈ ਅਤੇ ਇਸ ਤਰ੍ਹਾਂ ਮੈਂ ਯਰੂਸ਼ਲਮ ਅਤੇ ਯਹੂਦਾਹ ਦੇ ਲੋਕਾਂ ਨਾਲ ਚੰਗਾ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਤੁਸੀਂ ਘਬਰਾਓ ਨਾ।
Punjabi Bible 2016 - ਪਵਿੱਤਰ ਬਾਈਬਲ O.V.
ਤਿਵੇਂ ਮੈਂ ਫੇਰ ਠਾਣ ਲਿਆ ਹੈ ਕਿ ਏਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ । ਤੁਸੀਂ ਨਾ ਡਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਤਰ੍ਹਾਂ ਮੈਂ ਫੇਰ ਠਾਣ ਲਿਆ ਹੈ ਕਿ ਇਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ। ਤੁਸੀਂ ਨਾ ਡਰੋ!