Zechariah 8:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ ਇਹ ਕੰਮ ਅਵੱਸ਼ ਕਰੋ! ਆਪਣੇ ਗੁਆਂਢੀਆਂ ਨਾਲ ਸੱਚੇ ਰਹੋ। ਜਦੋਂ ਵੀ ਤੁਸੀਂ ਆਪਣੇ ਨਗਰ ’ਚ ਕੋਈ ਫ਼ੈਸਲਾ ਲਵੋ ਤਾਂ ਉਹ ਕੰਮ ਕਰੋ ਜਿਹੜੇ ਤੁਹਾਡੇ ਨਗਰ ਦੇ ਹਿਤ੍ਤ ਵਿੱਚ ਅਤੇ ਅਮਨ ਬਹਾਲ ਕਰਨ ਵਾਲੇ ਹੋਣ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਉਂ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ।