Zechariah 8:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਪਣੇ ਗੁਆਂਢੀਆਂ ਦੇ ਵਿਰੁੱਧ ਉਨ੍ਹਾਂ ਨੂੰ ਦੁੱਖ ਦੇਣ ਵਾਲੀਆਂ ਸਾਜ਼ਿਸ਼ਾਂ ਨਾ ਰਚੋ। ਝੂਠੇ ਇਕਰਾਰ ਨਾ ਕਰੋ। ਤੁਸੀਂ ਭੈੜੇ ਕੰਮਾਂ ਵਿੱਚ ਆਨੰਦ ਨਾ ਮੰਨੋ। ਕਿਉਂ ਕਿ ਮੈਂ ਉਨ੍ਹਾਂ ਕੰਮਾਂ ਨੂੰ ਘਿਰਣਾ ਕਰਦਾ ਹਾਂ।” ਯਹੋਵਾਹ ਨੇ ਅਜਿਹਾ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀਂ ਦੇ ਵਿਰੁੱਧ ਆਪਣੇ ਦਿਲ ਵਿੱਚ ਬੁਰਿਆਈ ਦਾ ਮਤਾ ਨਾ ਪਕਾਵੇ ਅਤੇ ਨਾ ਕੋਈ ਝੂਠੀ ਸੌਂਹ ਨਾਲ ਪਿਆਰ ਕਰੇ ਕਿਉਂ ਜੋ ਏਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹੈਂ, ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।