Zechariah 8:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਮੈਂ ਸੱਚੇ ਦਿਲੋਂ ਸੀਯੋਨ (ਪਰਬਤ) ਨੂੰ ਪਿਆਰ ਕਰਦਾ ਹਾਂ। ਮੈਂ ਉਸ ਨੂੰ ਇੰਨਾ ਪਿਆਰ ਕਰਦਾ ਹਾਂ ਕਿ ਜਦੋਂ ਉਸ ਨੇ ਮੇਰੇ ਨਾਲ ਬੇਵਫ਼ਾਈ ਕੀਤੀ ਤਾਂ ਮੈਨੂੰ ਕਰੋਧ ਆ ਗਿਆ।”
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ, ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ।