Zechariah 8:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਭਵਿੱਖ ਵਿੱਚ ਬਹੁਤ ਸਾਰੇ ਸ਼ਹਿਰਾਂ ਵਿੱਚੋਂ ਲੋਕੀਂ ਯਰੂਸ਼ਲਮ ਨੂੰ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਫੇਰ ਉੱਮਤਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ