Zechariah 8:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲੱਗ-ਅਲੱਗ ਸ਼ਹਿਰਾਂ ਤੋਂ ਲੋਕ ਇੱਕ ਦੂਜੇ ਨੂੰ ਸ਼ੁਭਕਾਮਨਾਵਾਂ ਦੇਣਗੇ। ਉਨ੍ਹਾਂ ਵਿੱਚੋਂ ਕੁਝ ਕਹਿਣਗੇ: ‘ਅਸੀਂ ਯਹੋਵਾਹ ਸਰਬ ਸ਼ਕਤੀਮਾਨ ਦੀ’ ਉਪਾਸਨਾ ਕਰਨ ਲਈ ਜਾ ਰਹੇ ਹਾਂ ਅਤੇ ਦੂਜੇ ਆਖਣਗੇ, ‘ਅਸੀਂ ਤੁਹਾਡੇ ਨਾਲ ਜਾਵਾਂਗੇ।’”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਰ ਮੈਂ ਭੀ ਚੱਲਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ।