Zechariah 8:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਸਾਰੇ ਲੋਕ ਅਤੇ ਬਹੁਤ ਸਾਰੀਆਂ ਤਕੜੀਆਂ ਕੌਮਾਂ ਅਤੇ ਰਾਜ ਯਹੋਵਾਹ ਸਰਬ-ਸ਼ਕਤੀਮਾਨ ਦੀ ਖੋਜ ਵਿੱਚ ਅਤੇ ਉਸਦੀ ਪੂਜਾ ਕਰਨ ਲਈ ਯਰੂਸ਼ਲਮ ਨੂੰ ਆਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਬਹੁਤ ਸਾਰੇ ਲੋਕ ਅਤੇ ਸੂਰ ਬੀਰ ਕੌਮਾਂ ਸੈਨਾਂ ਦੇ ਯਹੋਵਾਹ ਦੇ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ।