Zechariah 8:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਸੀਯੋਨ ਵੱਲ ਪਰਤ ਆਇਆ ਹਾਂ। ਮੈਂ ਯਰੂਸ਼ਲਮ ਵਿੱਚ ਰਹਿ ਰਿਹਾ ਹਾਂ। ਯਰੂਸ਼ਲਮ ਵਫ਼ਾਦਾਰ ਸ਼ਹਿਰ ਅਖਵਾਏਗਾ ਅਤੇ ਯਹੋਵਾਹ ਸਰਬ ਸ਼ਕਤੀਮਾਨ ਦੇ ਪਰਬਤ ਪਵਿੱਤਰ ਸਦਵਾਏਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ ਕਿ, ਮੈਂ ਸੀਯੋਨ ਵੱਲ ਮੁੜਾਂਗਾ ਅਤੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ \ਵਫ਼ਾਦਾਰ ਨਗਰੀ\ ਕਰਕੇ ਅਤੇ ਸੈਨਾਂ ਦੇ ਯਵੋਹਾਹ ਦਾ ਪਹਾੜ \ਪਵਿੱਤਰ ਪਹਾੜ\ ਕਰਕੇ ਪੁਕਾਰਿਆ ਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ।