Zechariah 8:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਖਦਾ ਹੈ, “ਬਜ਼ੁਰਗ ਆਦਮੀ ਅਤੇ ਔਰਤਾਂ ਮੁੜ ਤੋਂ ਯਰੂਸ਼ਲਮ ਦੇ ਚੌਁਕਾਂ ਵਿੱਚ ਨਜ਼ਰ ਆਉਣਗੇ। ਲੋਕ ਇੰਨੀ ਉਮਰ ਭੋਗਣਗੇ ਕਿ ਉਹ ਹੱਥ ਵਿੱਚ ਡਂਗੋਰੀ ਲੈ ਕੇ ਚੱਲਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਅਵਸਥਾ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ