Zechariah 8:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਸ਼ਹਿਰ ਮੁੜ ਬੱਚਿਆਂ ਨਾਲ ਭਰਿਆ ਤੇ ਚਹਿਕਦਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸ਼ਹਿਰ ਦੇ ਚੌਂਕ ਮੁੰਡਿਆਂ ਅਤੇ ਕੁੜੀਆਂ ਨਾਲ ਜਿਹੜੇ ਚੌਂਕਾ ਵਿੱਚ ਖੇਡਦੇ ਹਨ ਭਰੇ ਹੋਏ ਹੋਣਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਹਿਰ ਦੇ ਚੌਂਕ, ਚੌਂਕਾਂ ਵਿੱਚ ਖੇਡਣ ਵਾਲੇ ਮੁੰਡੇ ਕੁੜੀਆਂ ਦੇ ਨਾਲ ਭਰੇ ਹੋਏ ਹੋਣਗੇ।