Zechariah 8:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇਕਰ ਇਹ ਇਨ੍ਹਾਂ ਲੋਕਾਂ ਚੋ ਬੱਚਿਆਂ ਹੋਇਆਂ ਨੂੰ ਇਹ ਅਸਰਜ ਵਾਂਗ ਹੋਵੇਗਾ। ਇਹ ਮੇਰੇ ਲਈ ਵੀ ਅਸਰਜ ਵਾਂਗ ਹੋ ਸੱਕਦਾ, ਇਹ ਯਹੋਵਾਹ ਸਰਬ-ਤਾਕਤਵਰ ਘੋਸ਼ਿਤ ਕਰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ ਕਿ ਭਾਵੇਂ ਓਹਨਾਂ ਦਿਨਾਂ ਵਿੱਚ ਏਸ ਪਰਜਾ ਦੇ ਬਕੀਏ ਦੀਆਂ ਅੱਖਾਂ ਵਿੱਚ ਅਨੋਖਾ ਹੋਵੇ ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾॽ ਸੈਨਾਂ ਦੇ ਯਹੋਵਾਹ ਦਾ ਵਾਕ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ