Zechariah 8:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਵੇਖ, ਮੈਂ ਪੂਰਬੀ ਅਤੇ ਪੱਛਮੀ ਦੇਸ਼ਾਂ ਤੋਂ ਆਪਣੇ ਲੋਕਾਂ ਨੂੰ ਬਚਾ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦਾ ਯਹੋਵਾਹ ਇਉਂ ਆਖਦਾ ਹੈ, ਵੇਖ, ਮੈਂ ਆਪਣੀ ਪਰਜਾ ਨੂੰ ਚੜ੍ਹਦੇ ਦੇਸੋਂ ਅਤੇ ਲਹਿੰਦੇ ਦੇਸੋਂ ਬਚਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਦੇਖ, ਮੈਂ ਆਪਣੀ ਪਰਜਾ ਨੂੰ ਪੂਰਬੀ ਦੇਸ ਤੋਂ ਅਤੇ ਪੱਛਮੀ ਦੇਸ ਬਚਾਵਾਂਗਾ।