Zechariah 8:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਆਖਦਾ ਹੈ, “ਤਕੜੇ ਹੋਵੋ! ਤੁਸੀਂ ਜੋ ਇਹ ਵਚਨ ਇਨ੍ਹਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਁ ਨਿਕਲੇ ਸਨ ਇਹ ਉਹੀ ਵਚਨ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਇਉਂ ਆਖਦਾ ਹੈ, ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਏਹ ਬਚਨ ਏਹਨਾਂ ਦਿਨਾਂ ਵਿੱਚ ਸੁਣਦੇ ਹੋ ਜਿਹੜੇ ਸੈਨਾ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ।