Zechariah 9:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਗੰਮ ਵਾਕ! ਇਹ ਯਹੋਵਾਹ ਦਾ ਇਦਰਾਕ ਦੇਸ ਦੇ ਵਿਰੁੱਧ ਅਤੇ ਉਸਦੀ ਰਾਜਧਾਨੀ ਦੰਮਿਸਕ ਦੇ ਵਿਰੁੱਧ ਸੰਦੇਸ਼ ਹੈ, “ਇਸਰਾਏਲ ਦਾ ਘਰਾਣਾ ਹੀ ਨਹੀਂ ਸਗੋਂ ਹੋਰ ਸਾਰੀਆਂ ਗੋਤਾਂ ਦੀਆਂ ਅੱਖਾਂ ਵੀ ਪਰਮੇਸ਼ੁਰ ਬਾਰੇ ਜਾਨਣ ਅਤੇ ਉਸਦੀ ਮਿਹਰ ਲੈਣ ਉੱਪਰ ਲੱਗੀਆਂ ਹੋਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਬਚਨ ਇਦਰਾਕ ਦੇ ਦੇਸ ਦੇ ਵਿਰੁੱਧ, ਅਤੇ ਦੰਮਿਸਕ ਉਸ ਦਾ ਟਿਕਾਣਾ ਹੋਵੇਗਾ — ਕਿਉਂ ਜੋ ਆਦਮ ਵੰਸ ਦੀਆਂ, ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ —
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਬਚਨ ਇਦਰਾਕ ਦੇਸ ਦੇ ਵਿਰੁੱਧ ਅਤੇ ਜਿਹੜਾ ਦੰਮਿਸ਼ਕ ਸ਼ਹਿਰ ਉੱਤੇ ਵੀ ਪਵੇਗਾ। ਕਿਉਂ ਜੋ ਆਦਮ ਵੰਸ਼ ਦੀਆਂ ਅਤੇ ਇਸਰਾਏਲ ਦੇ ਸਾਰਿਆਂ ਗੋਤਾਂ ਦੀਆਂ ਅੱਖਾਂ ਯਹੋਵਾਹ ਵੱਲ ਹਨ।