Zechariah 9:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ, ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਆਸਵੰਦ ਅਸੀਰੋ, ਗੜ੍ਹ ਨੂੰ ਮੁੜ ਜਾਓ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਆਸਵੰਦ ਗੁਲਾਮੋ, ਗੜ੍ਹ ਨੂੰ ਮੁੜ ਜਾਓ! ਮੈਂ ਅੱਜ ਦੱਸਦਾ ਹਾਂ, ਮੈਂ ਤੈਨੂੰ ਦੁਗਣਾ ਮੋੜਾਂਗਾ।