Zechariah 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੂਦਾਹ, ਮੈਂ ਤੈਨੂੰ ਆਪਣੇ ਲਈ ਧਨੁੱਖ ਵਾਂਗ ਵਰਤਾਂਗਾ ਅਤੇ ਅਫ਼ਰਾਈਮ ਨੂੰ ਬਾਣ ਵਾਂਗ। ਹੇ ਇਸਰਾਏਲ, ਤੈਨੂੰ ਮੈਂ ਤਲਵਾਰ ਵਾਂਗ ਵਰਤਾਂਗਾ ਯੂਨਾਨ ਦੇ ਲੋਕਾਂ ਦੇ ਵਿਰੁੱਧ ਲੜਨ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੂਦਾਹ ਨੂੰ ਆਪਣੇ ਲਈ ਧਣੁਖ ਵਾਂਙੁ ਝੁਕਾਇਆ ਹੈ, ਅਤੇ ਅਫਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ, ਮੈਂ ਤੇਰੇ ਪੁੱਤ੍ਰਾਂ ਨੂੰ ਭੜਕਾਵਾਂਗਾ, ਹਾਂ, ਤੇਰੇ ਪੁੱਤ੍ਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਙੁ ਬਣਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੂਦਾਹ ਨੂੰ ਆਪਣੇ ਲਈ ਧਣੁੱਖ ਵਾਂਗੂੰ ਝੁਕਾਇਆ ਹੈ ਅਤੇ ਇਫ਼ਰਾਈਮ ਨੂੰ ਉਹ ਦਾ ਬਾਣ ਬਣਾਉਂਦਾ ਹਾਂ, ਹੇ ਸੀਯੋਨ ਮੈਂ ਤੇਰੇ ਪੁੱਤਰਾਂ ਨੂੰ ਭੜਕਾਵਾਂਗਾ, ਹਾਂ ਤੇਰੇ ਪੁੱਤਰਾਂ ਦੇ ਵਿਰੁੱਧ, ਹੇ ਯਾਵਾਨ, ਤੈਨੂੰ ਇੱਕ ਸੂਰਮੇ ਦੀ ਤਲਵਾਰ ਵਾਂਗੂੰ ਬਣਾਵਾਂਗਾ।