Zechariah 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਉਨ੍ਹਾਂ ਨੂੰ ਬਚਾਵੇਗਾ ਸੈਨਾ ਆਪਣੇ ਦੁਸ਼ਮਨਾਂ ਨੂੰ ਹਰਾਉਣ ਲਈ ਪੱਥਰ ਅਤੇ ਗੁਲੇਲਾਂ ਦੀ ਵਰਤੋਂ ਕਰੇਗੀ। ਉਹ ਦੁਸ਼ਮਨਾਂ ਦਾ ਲਹੂ ਸ਼ਰਾਬ ਵਾਂਗ ਵਹਾਉਣਗੇ ਇਹ ਜਗਵੇਦੀ ਦੀਆਂ ਨੁਕਰਾਂ ’ਚ ਸੁੱਟੇ ਲਹੂ ਵਾਂਗ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੈਨਾਂ ਦੇ ਯਹੋਵਾਹ ਓਹਨਾਂ ਨੂੰ ਢਕ ਲਵੇਗਾ, ਓਹ ਖਾਣਗੇ ਅਤੇ ਗੋਪੀਏ ਦੇ ਪੱਥਰਾਂ ਨੂੰ ਮਿੱਧਣਗੇ, ਓਹ ਪੀਣਗੇ ਅਤੇ ਖੀਵਿਆਂ ਵਾਂਙੁ ਰੌਲਾ ਪਾਉਣਗੇ, ਓਹ ਕਟੋਰਿਆਂ ਵਾਂਙੁ, ਅਤੇ ਜਗਵੇਦੀ ਦੇ ਖੂੰਜਿਆਂ ਵਾਂਙੁ ਭਰ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਉਹਨਾਂ ਨੂੰ ਢੱਕ ਲਵੇਗਾ, ਉਹ ਖਾਣਗੇ ਅਤੇ ਗੁਲੇਲ ਦੇ ਪੱਥਰਾਂ ਨੂੰ ਮਿੱਧਣਗੇ, ਉਹ ਪੀਣਗੇ ਅਤੇ ਸ਼ਰਾਬੀਆਂ ਵਾਂਗੂੰ ਰੌਲ਼ਾ ਪਾਉਣਗੇ, ਉਹ ਕਟੋਰਿਆਂ ਵਾਂਗੂੰ ਅਤੇ ਜਗਵੇਦੀ ਦੇ ਖੂੰਜਿਆਂ ਵਾਂਗੂੰ ਭਰ ਜਾਣਗੇ।