Zechariah 9:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਉਵੇਂ ਆਪਣੇ ਲੋਕਾਂ ਦੀ ਰੱਖਿਆ ਕਰੇਗਾ ਜਿਵੇਂ ਆਜੜੀ ਆਪਣੇ ਇੱਜੜ ਦੀ। ਉਸਦੀ ਪਰਜਾ ਉਸ ਨੂੰ ਬਹੁਤ ਪਿਆਰੀ ਹੋਵੇਗੀ ਅਤੇ ਉਹ ਉਸਦੀ ਧਰਤੀ ਦੇ ਚਮਕਦੇ ਰਤਨਾਂ ਵਾਂਗ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਯਹੋਵਾਹ ਓਹਨਾਂ ਦਾ ਪਰਮੇਸ਼ੁਰ ਓਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਙੁ ਓਹ ਮੁਕਟ ਦੇ ਜਵਾਹਰ ਵਾਂਙੁ ਹੋਣਗੇ, ਓਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਮੋਟਾ ਤਾਜ਼ਾ ਕਰੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਨੂੰ ਬਚਾਵੇਗਾ, ਆਪਣੀ ਪਰਜਾ ਦੇ ਇੱਜੜ ਵਾਂਗੂੰ, ਉਹ ਮੁਕਟ ਦੇ ਜਵਾਹਰ ਵਾਂਗੂੰ ਹੋਣਗੇ, ਉਹ ਉਸ ਦੀ ਭੂਮੀ ਉੱਤੇ ਚਮਕਣਗੇ, ਕਿਉਂ ਜੋ ਉਸ ਦੀ ਭਲਿਆਈ ਕਿੰਨੀ ਹੀ ਵੱਡੀ ਹੈ।