Zechariah 9:17 — Compare Translations

2 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਚੀਜ਼ ਚੰਗੀ ਅਤੇ ਸੁਹਣੀ ਹੋਵੇਗੀ ਬੇਸ਼ੁਮਾਰ ਫ਼ਸਲ ਹੋਵੇਗੀ ਇਹ ਫ਼ਸਲ ਸਿਰਫ਼ ਅਨਾਜ ਅਤੇ ਮੈਅ ਦੀ ਹੀ ਨਹੀਂ ਸਗੋਂ ਨੌਜੁਆਨ ਮਰਦ ਅਤੇ ਔਰਤ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੀ ਸੁੰਦਰਤਾ ਵੀ ਕਿੰਨੀ ਵੱਡੀ ਹੈ! ਅੰਨ ਜੁਆਨਾਂ ਨੂੰ, ਨਵੀਂ ਮੈਂ ਕੁਆਰੀਆਂ ਨੂੰ ਰਿਸ਼ਟ-ਪੁਸ਼ਟ ਕਰੇਗੀ।