Zechariah 9:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਸ਼ਕਲੋਨ ਦੇ ਲੋਕ ਇਹ ਦਿ੍ਰਸ਼ ਵੇਖਣਗੇ ਤਾਂ ਡਰ ਜਾਣਗੇ। ਅਜ਼ਾਹ ਦੇ ਮਨੁੱਖ ਭੈਅ ਨਾਲ ਕੰਬਣਗੇ। ਅਕਰੋਨ ਦੇ ਲੋਕਾਂ ਦੀ ਆਸ ਟੁੱਟ ਜਾਵੇਗੀ ਜਦੋਂ ਇਹ ਸਭ ਕੁਝ ਉਹ ਵਾਪਰਦਾ ਵੇਖਣਗੇ। ਅਜ਼ਾਹ ਵਿੱਚ ਕੋਈ ਪਾਤਸ਼ਾਹ ਨਾ ਰਹੇਗਾ ਤੇ ਨਾ ਹੀ ਕੋਈ ਮਨੁੱਖ ਅਸ਼ਕਲੋਨ ਵਿੱਚ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਸ਼ਕਲੋਨ ਵੇਖੇਗਾ ਅਤੇ ਡਰ ਜਾਵੇਗਾ, ਨਾਲੇ ਅੱਜ਼ਾਹ ਵੀ ਕਿਉਂ ਉਹ ਨੂੰ ਡਾਢੀ ਪੀੜ ਲੱਗੇਗੀ, ਨਾਲੇ ਅਕਰੋਨ ਵੀ ਕਿਉਂ ਜੋ ਉਹ ਦਾ ਭਰੋਸਾ ਸ਼ਰਮਿੰਦਾ ਹੋ ਜਾਵੇਗਾ, ਅੱਜ਼ਾਹ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਬੇ ਅਬਾਦ ਹੋ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸ਼ਕਲੋਨ ਸ਼ਹਿਰ ਵੇਖੇਗਾ ਅਤੇ ਡਰ ਜਾਵੇਗਾ, ਅੱਜ਼ਾਹ ਸ਼ਹਿਰ ਵੀ ਕਿਉਂ ਜੋ ਉਹ ਨੂੰ ਡਾਢੀ ਪੀੜ ਲੱਗੇਗੀ ਅਤੇ ਅਕਰੋਨ ਸ਼ਹਿਰ ਵੀ ਕਿਉਂ ਜੋ ਉਹ ਦਾ ਭਰੋਸਾ ਟੁੱਟ ਜਾਵੇਗਾ, ਅੱਜ਼ਾਹ ਸ਼ਹਿਰ ਵਿੱਚੋਂ ਰਾਜਾ ਮਿਟ ਜਾਵੇਗਾ, ਅਸ਼ਕਲੋਨ ਸ਼ਹਿਰ ਉਜਾੜ ਹੋ ਜਾਵੇਗਾ।