Zechariah 9:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸ਼ਦੋਦ ਵਿੱਚ ਵੱਸਦੇ ਲੋਕਾਂ ਨੂੰ ਇਹ ਵੀ ਸਮਝ ਨਾ ਆਵੇਗੀ ਕਿ ਉਨ੍ਹਾਂ ਦਾ ਅਸਲੀ ਪਿਤਾ ਕੌਣ ਹੈ? ਮੈਂ ਫ਼ਲਿਸਤੀਆਂ ਦੇ ਘੁਮੰਡ ਨੂੰ ਖਤਮ ਕਰ ਦੇਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਦੋਗਲੇ ਅਸ਼ਦੋਦ ਵਿੱਚ ਵੱਸਣਗੇ, ਮੈਂ ਫਲਿਸਤੀਆਂ ਦੇ ਘੁਮੰਡ ਨੂੰ ਮੁਕਾ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੋਗਲੇ ਅਸ਼ਦੋਦ ਵਿੱਚ ਵੱਸਣਗੇ, ਮੈਂ ਫ਼ਲਿਸਤੀਆਂ ਦੇ ਘਮੰਡ ਨੂੰ ਮੁਕਾ ਦਿਆਂਗਾ।