Zephaniah 1:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਇਹ ਵੀ ਆਖਿਆ, “ਉਸ ਦਿਨ ਯਰੂਸ਼ਲਮ ਵਿੱਚ ਮੱਛੀ ਫ਼ਾਟਕ ਤੋਂ ਦੁਹਾਈ ਦੀ ਆਵਾਜ਼ ਆਵੇਗੀ। ਸ਼ਹਿਰ ਦੇ ਦੂਜੇ ਹਿੱਸੇ ਵਿੱਚ ਲੋਕਾਂ ਦੀ ਚੀਤਕਾਰ ਹੋਵੇਗੀ ਅਤੇ ਲੋਕ ਸ਼ਹਿਰ ਦੇ ਦੁਆਲੇ ਟਿਲਿਆਂ ਉੱਪਰ ਵਸਤਾਂ ਦੇ ਨਾਸ ਹੋਣ ਦੀਆਂ ਘਾਤਕ ਧੁਨੀਆਂ ਸੁਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਇਉਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮਹੱਲੇ ਤੋਂ ਸਿਆਪਾ, ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮੁਹੱਲੇ ਵਿੱਚ ਵਿਰਲਾਪ ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।