Zephaniah 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਨਿਆਂ ਦਾ ਮਹਾਨ ਦਿਨ ਨੇੜੇ ਆ ਰਿਹਾ ਹੈ। ਉਹ ਦਿਨ ਬੜਾ ਨੇੜੇ ਹੈ ਤੇ ਤੇਜ਼ੀ ਨਾਲ ਆ ਰਿਹਾ ਹੈ ਅਤੇ ਇਸ ਦਿਨ ਲੋਕ ਬੜੀਆਂ ਸੋਗੀ ਆਵਾਜ਼ਾਂ ਤੇ ਵੈਣ ਸੁਨਣਗੇ। ਇੱਥੋਂ ਤੀਕ ਕਿ ਸੂਰਮੇਁ ਵੀ ਚੀਖ ਪੈਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਕਰਦਾ ਹੈ, ਹਾਂ ਯਹੋਵਾਹ ਦੀ ਅਵਾਜ਼ — ਸੂਰਮਾ ਉੱਥੇ ਕੁੜੱਤਣ ਨਾਲ ਚਿੱਲਾਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ!