Zephaniah 1:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਪਰਮੇਸ਼ੁਰ ਆਪਣੀ ਕਰੋਪੀ ਦਰਸਾਵੇਗਾ। ਇਹ ਸਮਾਂ ਮਹਾ ਸੰਕਟ, ਦੁੱਖ-ਤਕਲੀਫ਼ਾਂ ਦਾ ਹੋਵੇਗਾ। ਇਹ ਹਨੇਰ ਦਾ ਸਮਾਂ ਹੋਵੇਗਾ-ਕਾਲੇ, ਬੱਦਲਾਂ ਨਾਲ ਘਿਰਿਆ ਤੂਫ਼ਾਨੀ ਦਿਨ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਿਨ ਕਹਿਰ ਦਾ ਦਿਨ ਹੈ, ਦੁਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਅਨ੍ਹੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ!