Zephaniah 1:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਧਰਤੀ ਉੱਤੇ ਸਭ ਕੁਝ ਨਸ਼ਟ ਕਰ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜ਼ਮੀਨ ਦੇ ਉੱਤੋਂ ਸਭ ਕੁਝ ਉੱਕਾ ਹੀ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ।