Zephaniah 1:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਮੈਂ ਦਹਿਲੀਜ਼ ਤੇ ਟੱਪਦੇ ਸਾਰੇ ਲੋਕਾਂ ਨੂੰ ਦੰਡ ਦੇਵਾਂਗਾ ਤੇ ਉਨ੍ਹਾਂ ਨੂੰ ਵੀ ਜਿਹੜੇ ਆਪਣੇ ਮਾਲਕ ਦਾ ਘਰ ਨੂੰ ਝੂਠ-ਫ਼ਰੇਬ ਤੇ ਹਿੰਸਾ ਨਾਲ ਭਰਦੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਮੈਂ ਓਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਸਰਦਲ ਦੇ ਉੱਤੋਂ ਟੱਪਕਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਮੈਂ ਉਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਚੌਖਟ ਦੇ ਉੱਤੋਂ ਟੱਪਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ।