Zephaniah 2:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਕੁਝ ਉਸ ਧਰਤੀ ਤੇ ਇਸ ਲਈ ਵਾਪਰੇਗਾ ਕਿਉਂ ਕਿ ਮੋਆਬ ਅਤੇ ਅਮੋਨ ਦੇ ਲੋਕ ਇੰਨੇ ਹੰਕਾਰੇ ਹੋਏ ਅਤੇ ਜ਼ਾਲਿਮ ਸਨ ਕਿ ਉਨ੍ਹਾਂ ਯਹੋਵਾਹ, ਸਰਬ ਸ਼ਕਤੀਮਾਨ ਦੀ ਪਰਜਾ ਨੂੰ ਜ਼ਲੀਲ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਓਹਨਾਂ ਨੇ ਉਲਾਹਮਾ ਦਿੱਤਾ, ਅਤੇ ਸੈਨਾਂ ਦੇ ਯਹੋਵਾਹ ਦੀ ਪਰਜਾ ਉੱਤੇ ਆਪਣੀ ਵਡਿਆਈ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹਨਾਂ ਦੇ ਹੰਕਾਰ ਦਾ ਬਦਲਾ ਹੋਵੇਗਾ, ਕਿਉਂ ਜੋ ਉਹਨਾਂ ਨੇ ਸੈਨਾਂ ਦੇ ਯਹੋਵਾਹ ਦੀ ਪਰਜਾ ਨੂੰ ਉਲਾਹਮਾ ਦਿੱਤਾ ਅਤੇ ਉਹਨਾਂ ਦੇ ਅੱਗੇ ਆਪਣੀ ਵਡਿਆਈ ਕੀਤੀ।