Zephaniah 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮਨੁੱਖ ਯਹੋਵਾਹ ਦਾ ਭੈਅ ਖਾਣਗੇ। ਕਿਉਂ ਕਿ ਯਹੋਵਾਹ ਉਨ੍ਹਾਂ ਦੇ ਦੇਵਤਿਆਂ ਨੂੰ ਨਸ਼ਟ ਕਰ ਦੇਵੇਗਾ। ਫ਼ਿਰ ਸਾਰੇ ਦੂਰ-ਦੁਰਾਡੇ ਦੇ ਦੇਸਾਂ ਦੇ ਲੋਕ ਵੀ ਯਹੋਵਾਹ ਦੀ ਉਪਾਸਨਾ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਓਹਨਾਂ ਦੇ ਵਿਰੁੱਧ ਭਿਆਣਕ ਹੋਵੇਗਾ, ਉਹ ਧਰਤੀ ਦੇ ਸਾਰੇ ਦਿਓਤਿਆਂ ਉੱਤੇ ਮੜੱਪਣ ਘੱਲੇਗਾ, ਅਤੇ ਮਨੁੱਖ ਆਪੋ ਆਪਣੇ ਅਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ ਸਾਰੀਆਂ ਕੌਮਾਂ ਦੇ ਟਾਪੂ ਵੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਉਹਨਾਂ ਦੇ ਵਿਰੁੱਧ ਭਿਆਨਕ ਹੋਵੇਗਾ, ਜਦ ਉਹ ਧਰਤੀ ਦੇ ਸਾਰੇ ਦੇਵਤਿਆਂ ਨੂੰ ਭੁੱਖਾ ਮਾਰੇਗਾ ਅਤੇ ਮਨੁੱਖ ਆਪੋ ਆਪਣੇ ਸਥਾਨਾਂ ਤੋਂ ਉਹ ਦੇ ਅੱਗੇ ਮੱਥਾ ਟੇਕਣਗੇ, ਹਾਂ, ਸਾਰੀਆਂ ਕੌਮਾਂ ਦੇ ਟਾਪੂ ਵੀ।