Zephaniah 2:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਹੋਵਾਹ ਆਪਣਾ ਹੱਥ ਉੱਤਰ ਵੱਲ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ। ਫ਼ਿਰ ਉਹ ਨੀਨਵਾਹ ਨੂੰ ਤਬਾਹ ਕਰੇਗਾ। ਇਹ ਸ਼ਹਿਰ ਉਜਾੜ-ਉਜਾੜ ਹੋ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣਾ ਹੱਥ ਉੱਤਰ ਉੱਤੇ ਵੀ ਚੁੱਕੇਗਾ, ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ, ਅਤੇ ਨੀਨਵਾਹ ਨੂੰ ਵਿਰਾਨੇ ਅਤੇ ਉਜਾੜ ਵਾਂਙੁ ਸੁੱਕਾ ਬਣਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣਾ ਹੱਥ ਉੱਤਰ ਵੱਲ ਵੀ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ ਅਤੇ ਨੀਨਵਾਹ ਨੂੰ ਵਿਰਾਨ ਬਣਾਵੇਗਾ ਅਤੇ ਉਜਾੜ ਵਾਂਗੂੰ ਸੁਕਾ ਦੇਵੇਗਾ।