Zephaniah 2:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਰੇ ਮਸੱਕੀਨ ਮਨੁੱਖੋ, ਯਹੋਵਾਹ ਨੂੰ ਭਾਲੋ! ਉਸਦੀ ਬਿਵਸਬਾ ਦਾ ਪਾਲਣ ਕਰੋ। ਚੰਗੇ ਕੰਮ ਕਰੋ ਅਤੇ ਨੇਕ ਤੇ ਨਿਮਰ ਹੋਣਾ ਸਿੱਖੋ। ਹੋ ਸੱਕਦਾ ਹੈ ਕਿ ਫੇਰ ਤੁਸੀਂ ਯਹੋਵਾਹ ਦੇ ਕਰੋਧ ਦੇ ਦਿਨ ਸੁਰੱਖਿਅਤ ਹੋਵੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਯਹੋਵਾਹ ਨੂੰ ਭਾਲੋ, ਹੇ ਧਰਤੀ ਦੇ ਸਾਰੇ ਮਸਕੀਨੋ, ਜਿਨ੍ਹਾਂ ਨੇ ਉਹ ਦੇ ਫ਼ਰਮਾਨਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ ਮਸਕੀਨੀ ਨੂੰ ਭਾਲੋ, ਸ਼ਾਇਤ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋਗੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਧਰਤੀ ਦੇ ਸਾਰੇ ਦੀਨ ਲੋਕੋ, ਤੁਸੀਂ ਯਹੋਵਾਹ ਨੂੰ ਭਾਲੋ, ਤੁਸੀਂ ਜਿਨ੍ਹਾਂ ਨੇ ਉਹ ਦੇ ਨਿਯਮਾਂ ਨੂੰ ਮੰਨਿਆ ਹੈ, ਧਰਮ ਨੂੰ ਭਾਲੋ, ਦੀਨਤਾ ਨੂੰ ਭਾਲੋ, ਸ਼ਾਇਦ ਤੁਸੀਂ ਯਹੋਵਾਹ ਦੇ ਕ੍ਰੋਧ ਦੇ ਦਿਨ ਵਿੱਚ ਲੁਕੇ ਰਹੋ!