Zephaniah 2:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਮੁੰਦੀ ਪਾਸਿਓ ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਜੋ ਆਜੜੀਆਂ ਵਾਸਤੇ ਇੱਜੜਾਂ ਦੀਆਂ ਚਰਾਂਦਾ ਬਣੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਮੁੰਦਰੀ ਕੰਢਾ ਚਰਾਂਦ ਹੋਵੇਗਾ, ਅਯਾਲੀਆਂ ਦੇ ਵਾਸੇ ਅਤੇ ਇੱਜੜਾਂ ਦੇ ਵਾੜੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੁੰਦਰੀ ਕੰਢਾ ਚਾਰਗਾਹ ਹੋਵੇਗਾ, ਜਿੱਥੇ ਅਯਾਲੀਆਂ ਦੇ ਨਿਵਾਸ ਅਤੇ ਇੱਜੜਾਂ ਦੇ ਵਾੜੇ ਹੋਣਗੇ।