Zephaniah 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਅਤੇ ਅੰਮੋਨੀਆਂ ਦੇ ਲੋਕਾਂ ਨੇ ਕੀ-ਕੀ ਕੀਤਾ! ਉਨ੍ਹਾਂ ਨੇ ਮੇਰੀ ਪਰਜਾ ਨੂੰ ਸਰਮਿੰਦਿਆਂ ਕੀਤਾ ਅਤੇ ਆਪਣੇ ਰਾਜ ਨੂੰ ਵੱਡਾ ਕਰਨ ਲਈ ਮੇਰੇ ਲੋਕਾਂ ਦੀ ਜ਼ਮੀਨ ਖੋਹ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮੋਆਬ ਦਾ ਉਲਾਹਮਾ, ਅਤੇ ਅੰਮੋਨੀਆਂ ਦਾ ਕੁਫ਼ਰ ਸੁਣਿਆ, ਕਿ ਓਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਸਨ, ਅਤੇ ਓਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮੋਆਬ ਦਾ ਉਲਾਹਮਾ ਅਤੇ ਅੰਮੋਨੀਆਂ ਦੀ ਨਿੰਦਾ ਨੂੰ ਸੁਣਿਆ ਹੈ ਕਿ ਉਹ ਮੇਰੀ ਪਰਜਾ ਨੂੰ ਕਿਵੇਂ ਉਲਾਹਮੇ ਦਿੰਦੇ ਹਨ ਅਤੇ ਉਹਨਾਂ ਦੀਆਂ ਹੱਦਾਂ ਉੱਤੇ ਸ਼ੇਖੀ ਮਾਰਦੇ ਹਨ।