Zephaniah 3:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ, ਸਿਉਨ ਸਦਵਾਏ ਜਾਂਦੇ ਯਰੂਸ਼ਲਮ ਨੂੰ ਇਹ ਦੱਸਿਆ ਜਾਵੇਗਾ, “ਮਜ਼ਬੂਤ ਹੋ, ਅਤੇ ਡਰ ਨਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦਿਨ ਯਰੂਸ਼ਲਮ ਨੂੰ ਕਿਹਾ ਜਾਵੇਗਾ, ਡਰੀਂ! ਹੇ ਸੀਯੋਨ, ਤੇਰੇ ਹੱਥ ਢਿੱਲੇ ਨਾ ਪੈ ਜਾਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਯਰੂਸ਼ਲਮ ਨੂੰ ਆਖਿਆ ਜਾਵੇਗਾ, “ਹੇ ਸੀਯੋਨ! ਨਾ ਡਰ, ਤੇਰੇ ਹੱਥ ਢਿੱਲੇ ਨਾ ਪੈ ਜਾਣ!”