Zephaniah 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਤੇਰੇ ਨਾਲ ਹੱਸੇਗਾ ਤੇ ਤੇਰੇ ਵਾਸਤੇ ਖੁਸ਼ ਹੋਵੇਗਾ। ਦਾਅਵਤ ’ਚ ਆਏ ਲੋਕਾਂ ਵਾਂਗ।” ਯਹੋਵਾਹ ਨੇ ਆਖਿਆ, “ਮੈਂ ਤੇਰੀ ਸ਼ਰਮਿੰਦਗੀ ਵਾਪਸ ਲੈ ਲਵਾਂਗਾ ਤੇ ਉਨ੍ਹਾਂ ਲੋਕਾਂ ਨੂੰ ਤੈਨੂੰ ਜ਼ਲੀਲ ਕਰਨ ਤੋਂ ਰੋਕਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਓਹਨਾਂ ਨੂੰ ਜੋ ਮਿਥੇ ਹੋਏ ਪਰਬਾਂ ਲਈ ਕਰਦੇ ਹਨ, ਜੋ ਤੇਰੇ ਵਿੱਚੋਂ ਸਨ, ਇਕੱਠਾ ਕਰਾਂਗਾ, ਜਿਸ ਦੇ ਉੱਤੇ ਓਲਾਹਮਾ ਇੱਕ ਭਾਰ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਉਹਨਾਂ ਨੂੰ ਜੋ ਨਿਯੁਕਤ ਕੀਤੇ ਹੋਏ ਪਰਬਾਂ ਵਿੱਚ ਸ਼ਾਮਿਲ ਨਾ ਹੋਣ ਦੇ ਕਾਰਨ ਸੋਗ ਕਰਦੇ ਹਨ, ਉਨ੍ਹਾਂ ਨੂੰ ਮੈਂ ਇਕੱਠਾ ਕਰਾਂਗਾ, ਕਿਉਂ ਜੋ ਉਹ ਤੇਰੇ ਹਨ, ਅਤੇ ਤੇਰਾ ਉਲਾਹਮਾ ਉਨ੍ਹਾਂ ਦੇ ਉੱਤੇ ਇੱਕ ਭਾਰ ਸੀ।