Zephaniah 3:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਤੈਨੂੰ ਦੁੱਖ ਦੇਣ, ਉਸ ਵਕਤ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ। ਮੈਂ ਆਪਣੇ ਦੁੱਖੀ ਲੋਕਾਂ ਨੂੰ ਬਚਾਵਾਂਗਾ ਤੇ ਜਿਨ੍ਹਾਂ ਨੂੰ ਭੱਜਣ ਵਾਸਤੇ ਮਜ਼ਬੂਰ ਕੀਤਾ ਗਿਆ ਸੀ, ਉਨ੍ਹਾਂ ਨੂੰ ਵਾਪਸ ਲਿਆਵਾਂਗਾ। ਅਤੇ ਉਨ੍ਹਾਂ ਨੂੰ ਪ੍ਰਸਿੱਧੀ ਦੇਵਾਂਗਾ ਹਰ ਜਗ੍ਹਾ ਲੋਕ ਉਨ੍ਹਾਂ ਦੀ ਉਸਤਤ ਕਰਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਙਿਆਂ ਨੂੰ ਬਚਾਵਾਂਗਾ, ਅਤੇ ਹੱਕੇ ਹੋਇਆ ਨੂੰ ਇਕੱਠਾ ਕਰਾਂਗਾ, ਅਤੇ ਮੈਂ ਸਾਰੀ ਧਰਤੀ ਵਿੱਚ ਓਹਨਾਂ ਦੀ ਸ਼ਰਮ ਉਸਤਤ ਅਤੇ ਜਸ ਬਣਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੈਂ ਉਸ ਸਮੇਂ ਤੇਰੇ ਸਭ ਦੁੱਖ ਦੇਣ ਵਾਲਿਆਂ ਨਾਲ ਨਜਿੱਠਾਂਗਾ, ਮੈਂ ਲੰਗੜਿਆਂ ਨੂੰ ਬਚਾਵਾਂਗਾ ਅਤੇ ਹੱਕੇ ਹੋਇਆਂ ਨੂੰ ਇਕੱਠਾ ਕਰਾਂਗਾ, ਅਤੇ ਜਿਨ੍ਹਾਂ ਦੀ ਸ਼ਰਮਿੰਦਗੀ ਦੀ ਚਰਚਾ ਸਾਰੀ ਧਰਤੀ ਵਿੱਚ ਫੈਲੀ ਹੋਈ ਸੀ, ਉਹਨਾਂ ਦੀ ਵਡਿਆਈ ਅਤੇ ਆਦਰ ਮਾਣ ਵਧਾਵਾਂਗਾ।