Zephaniah 3:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਨਬੀ ਆਪਣੀਆਂ ਲਾਲਚ ਵਸ਼ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹਨ। ਉਸ ਦੇ ਜਾਜਕ ਪਾਕ ਵਸਤਾਂ ਨੂੰ ਅਪਵਿੱਤਰ ਵਸਤਾਂ ਵਾਂਗ ਵਰਤਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਨਾਲ ਬੜਾ ਭੈੜਾ ਵਿਹਾਰ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਦੇ ਨਬੀ ਛਲੀਏ ਅਰ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਅਤੇ ਬਿਵਸਥਾ ਨੂੰ ਮਰੋੜਿਆ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ,