Zephaniah 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਅਜੇ ਵੀ ਉਸੇ ਸ਼ਹਿਰ ਵਿੱਚ ਹੈ। ਉਹ ਸਿਰਫ ਚੰਗਿਆਈ ਹੀ ਕਰਦਾ ਹੈ। ਉਹ ਕਦੇ ਵੀ ਕੁਝ ਬੁਰਾ ਨਹੀਂ ਕਰਦਾ ਤੇ ਹਮੇਸ਼ਾ ਆਪਣੇ ਲੋਕਾਂ ਦੀ ਮਦਦ ਕਰਦਾ ਹੈ। ਹਰ ਸਵੇਰ ਉਹ ਆਪਣਾ ਨਿਆਉਂ ਪ੍ਰਗਟ ਕਰਦਾ। ਪਰ ਉਹ ਦੁਸ਼ਟ ਲੋਕ ਆਪਣੀਆਂ ਬਦ-ਕਰਨੀਆਂ ਤੋਂ ਸ਼ਰਨਸਾਰ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਸ ਵਿੱਚ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰ ਸਵੇਰ ਉਹ ਆਪਣਾ ਨਿਆਉਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਨੂੰ ਨਹੀਂ ਜਾਣਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਜੋ ਉਸ ਵਿੱਚ ਹੈ, ਉਹ ਧਰਮੀ ਹੈ, ਉਹ ਬਦੀ ਨਹੀਂ ਕਰਦਾ, ਹਰੇਕ ਸਵੇਰ ਨੂੰ ਉਹ ਆਪਣਾ ਨਿਆਂ ਪਰਗਟ ਕਰਦਾ ਹੈ, ਉਹ ਮੁੱਕਰਦਾ ਨਹੀਂ, ਪਰ ਬੁਰਿਆਰ ਸ਼ਰਮ ਕਰਨਾ ਨਹੀਂ ਜਾਣਦਾ।