Zephaniah 3:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਮੈਂ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਦਿੱਤਾ ਹੈ। ਮੈਂ ਉਨ੍ਹਾਂ ਦੇ ਸੁਰੱਖਿਆ ਵਾਲੇ ਬੁਰਜ ਤਬਾਹ ਕਰ ਦਿੱਤੇ ਹਨ। ਮੈਂ ਉਨ੍ਹਾਂ ਦੀਆਂ ਸਭ ਸੜਕਾਂ ਅਤੇ ਗਲੀਆਂ ਵੀਰਾਨ ਕਰ ਦਿੱਤੀਆਂ ਹਨ। ਹੁਣ, ਓੱਥੇ ਹੋਰ ਵੱਧੇਰੇ ਕੋਈ ਵਿਅਕਤੀ ਨਹੀਂ ਜਾਂਦਾ। ਉਨ੍ਹਾਂ ਦੇ ਸ਼ਹਿਰ ਵੀਰਾਨ ਹੋ ਗਏ ਹਨ। ਹੁਣ ਉੱਥੇ ਕੋਈ ਨਹੀਂ ਰਹਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕੌਮਾਂ ਨੂੰ ਕੱਟ ਸੁੱਟਿਆ, ਓਹਨਾਂ ਦੇ ਕੋਨਿਆਂ ਦੇ ਬੁਰਜ ਵਿਰਾਨ ਹਨ, ਮੈਂ ਓਹਨਾਂ ਦੀਆਂ ਗਲੀਆਂ ਨੂੰ ਬਰਬਾਦ ਕੀਤਾ ਸੋ ਕੋਈ ਨਹੀਂ ਲੰਘਦਾ, ਓਹਨਾਂ ਦੇ ਸ਼ਹਿਰ ਨਾਸ ਹੋਏ, ਸੋ ਕੋਈ ਮਨੁੱਖ, ਕੋਈ ਵਾਸੀ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕੌਮਾਂ ਨੂੰ ਵੱਢ ਸੁੱਟਿਆ, ਉਹਨਾਂ ਦੇ ਸਿਰਿਆਂ ਵਾਲੇ ਬੁਰਜ ਵਿਰਾਨ ਹਨ, ਮੈਂ ਉਹਨਾਂ ਦੀਆਂ ਗਲੀਆਂ ਨੂੰ ਬਰਬਾਦ ਕਰ ਦਿੱਤਾ ਹੈ ਕਿ ਕੋਈ ਉਨ੍ਹਾਂ ਵਿੱਚੋਂ ਨਹੀਂ ਲੰਘਦਾ, ਉਹਨਾਂ ਦੇ ਸ਼ਹਿਰ ਨਾਸ ਹੋ ਗਏ ਕਿ ਉੱਥੇ ਕੋਈ ਮਨੁੱਖ ਸਗੋਂ ਕੋਈ ਵਾਸੀ ਨਹੀਂ ਵੱਸਦਾ।