Zephaniah 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਸਬਕ ਮਿਲੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਭਉ ਵਿੱਚ ਰਹੋ ਅਤੇ ਮੇਰਾ ਆਦਰ ਕਰੋ। ਜੇਕਰ ਤੁਸੀ ਅਜਿਹਾ ਕਰੋਂਗੇ ਤਾਂ ਤੁਹਾਡੇ ਘਰ ਬਚੇ ਰਹਿਣਗੇ। ਇਉਂ ਕਰਨ ਨਾਲ ਜਿਵੇਂ ਮੈਂ ਤੁਹਾਨੂੰ ਸਜ਼ਾ ਦੇਣ ਦਾ ਮਤਾ ਬਣਾਇਆ ਸੀ ਤਾਂ ਫ਼ਿਰ ਉਵੇਂ ਨਾ ਕਰਾਂਗਾ।” ਪਰ ਉਹ ਬਦਬਬੁਤ ਅਜੇ ਵੀ ਆਪਣੀਆਂ ਗਲਤੀਆਂ ਅਤੇ ਪਾਪਾਂ ਨੂੰ ਦੁਹਰਾਉਣਾ ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈ ਆਖਿਆ, ਕੇਵਲ ਮੈਥੋਂ ਡਰ ਅਤੇ ਸਿੱਖਿਆ ਨੂੰ ਮੰਨ, ਤਾਂ ਉਸ ਦਾ ਵਾਸ ਕੱਟਿਆ ਨਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਓਹਨਾਂ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਗਰੀ ਨੂੰ ਆਖਿਆ, “ਸਿਰਫ਼ ਮੈਥੋਂ ਡਰ ਅਤੇ ਤਾੜਨਾ ਨੂੰ ਮੰਨ, ਤਾਂ ਉਸ ਦਾ ਵਸੇਬਾ ਨਾਸ ਨਹੀਂ ਕੀਤਾ ਜਾਵੇਗਾ, ਜਿਵੇਂ ਮੈਂ ਉਸ ਦੇ ਲਈ ਠਹਿਰਾਇਆ ਹੈ, ਪਰ ਉਹਨਾਂ ਨੇ ਜਤਨ ਕਰ ਕੇ ਆਪਣੇ ਸਾਰੇ ਕੰਮਾਂ ਨੂੰ ਵਿਗਾੜਿਆ ਹੈ।”