Zephaniah 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਦੂਜੀਆਂ ਕੌਮਾਂ ਦੇ ਮਨੁੱਖਾਂ ਨੂੰ ਬਦਲਾਂਗਾ ਤਾਂ ਜੋ ਉਹ ਸਪੱਸ਼ਟ ਬੋਲੀ ’ਚ ਯਹੋਵਾਹ ਦਾ ਨਾਂ ਪੁਕਾਰਣ। ਉਹ ਸਾਰੇ ਮੋਢੇ ਨਾਲ ਮੋਢਾ ਮਿਲਾ ਕੇ ਇੱਕ ਆਵਾਜ਼ ਹੋਕੇ, ਇੱਕ ਮੁੱਠ ਹੋਕੇ ਮੇਰੇ ਨਾਂ ਦੀ ਉਪਾਸਨਾ ਕਰਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਮੈਂ ਸਾਫ਼ ਬੁੱਲ੍ਹਾਂ ਦੇ ਲੋਕਾਂ ਵੱਲ ਮੁੜਾਂਗਾ, ਭਈ ਓਹ ਸਭ ਯਹੋਵਾਹ ਦੇ ਨਾਮ ਨੂੰ ਪੁਕਾਰਨ, ਤਾਕਿ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੈਂ ਲੋਕਾਂ ਦੇ ਬੁੱਲ੍ਹਾਂ ਨੂੰ ਸ਼ੁੱਧ ਕਰਾਂਗਾ, ਤਾਂ ਜੋ ਉਹ ਸਾਰੇ ਦੇ ਸਾਰੇ ਯਹੋਵਾਹ ਦੇ ਨਾਮ ਨੂੰ ਪੁਕਾਰਨ, ਅਤੇ ਇੱਕ ਮਨ ਹੋ ਕੇ ਉਹ ਦੀ ਉਪਾਸਨਾ ਕਰਨ।