Exodus 22
Punjabi Bible 2016 - ਪਵਿੱਤਰ ਬਾਈਬਲ O.V.
15ਜੇ ਉਹ ਦਾ ਮਾਲਕ ਉਹ ਦੇ ਕੋਲ ਹੋਵੇ ਤਾਂ ਉਹ ਵੱਟਾ ਨਾ ਭਰੇ ਜੇ ਉਹ ਭਾੜੇ ਉੱਤੇ ਹੋਵੇ ਤਾਂ ਉਹ ਭਾੜੇ ਵਿੱਚ ਗਿਣਿਆ ਜਾਵੇ।।
17ਜੇ ਉਸ ਦਾ ਪਿਤਾ ਉਸ ਨੂੰ ਦੇਣ ਤੋਂ ਉੱਕਾ ਹੀ ਇਨਕਾਰੀ ਹੋਵੇ ਤਾਂ ਉਹ ਕੁਆਰੀਆਂ ਦੇ ਮਹਿਰ ਅਨੁਸਾਰ ਚਾਂਦੀ ਤੋਲ ਕੇ ਦੇਵੇ।।
29ਆਪਣੇ ਖਲਵਾੜੇ ਅਤੇ ਆਪਣੇ ਕੋਹਲੂ ਦੇ ਰਸ ਦੇ ਚੜ੍ਹਾਉਣ ਲਈ ਢਿੱਲ ਨਾ ਕਰ। ਤੂੰ ਆਪਣੇ ਪੁੱਤ੍ਰਾਂ ਵਿੱਚੋ ਪਲੋਠਾ ਮੈਨੂੰ ਦੇਹ