Genesis 24
Punjabi Bible 2016 - ਪਵਿੱਤਰ ਬਾਈਬਲ O.V.
1ਹੁਣ ਅਬਰਾਹਾਮ ਬਹੁਤ ਬਿਰਧ ਅਰ ਵੱਡੀ ਉਮਰ ਦਾ ਹੋ ਗਿਆ ਸੀ ਅਰ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਮ ਨੂੰ ਬਰਕਤ ਦਿੱਤੀ
19ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਾਂ ਉਸ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੀਕਰ ਓਹ ਪੀ ਨਾ ਚੁੱਕਣ