bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Genesis 50
Genesis 50
Punjabi Bible 2016 - ਪਵਿੱਤਰ ਬਾਈਬਲ O.V.
← Chapter 49
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
1
ਯੂਸੁਫ਼ ਆਪਣੇ ਪਿਤਾ ਦੇ ਮੂੰਹ ਉੱਤੇ ਡਿੱਗ ਕੇ ਉਸ ਉੱਤੇ ਉਸ ਉੱਤੇ ਰੋਇਆ ਅਰ ਉਸ ਨੂੰ ਚੁੰਮਿਆ
2
ਫੇਰ ਯੂਸੁਫ ਨੇ ਆਪਣੇ ਟਹਿਲੂਆਂ ਨੂੰ ਅਰਥਾਤ ਵੈਦਾਂ ਨੂੰ ਆਗਿਆ ਦਿੱਤੀ ਭਈ ਓਹ ਉਸ ਦੇ ਪਿਤਾ ਵਿੱਚ ਸੁਗੰਧੀਆਂ ਭਰਨ ਸੋ ਉਨ੍ਹਾਂ ਵੈਦਾਂ ਨੇ ਇਸਰਾਏਲ ਵਿੱਚ ਸੁਗੰਧੀਆਂ ਭਰੀਆਂ
3
ਅਤੇ ਉਨ੍ਹਾਂ ਨੇ ਉਸ ਦੇ ਲਈ ਚਾਲੀ ਦਿਨ ਪੂਰੇ ਕੀਤੇ ਕਿਉਂਜੋ ਐਉਂ ਓਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਰੋਂਦੇ ਰਹੇ
4
ਅਤੇ ਜਾਂ ਉਸ ਦੇ ਰੋਣ ਦੇ ਦਿਨ ਬੀਤ ਗਏ ਤਾਂ ਯੂਸੁਫ ਨੇ ਫਿਰਾਊਨ ਦੇ ਘਰਾਣੇ ਏਹ ਗੱਲ ਆਖੀ ਕਿ ਜੇ ਮੇਰੇ ਉੱਤੇ ਤੁਹਾਡੀ ਦਯਾ ਦੀ ਨਿਗਾਹ ਹੈ ਤਾਂ ਫ਼ਿਰਊਨ ਦੇ ਕੰਨਾਂ ਵਿੱਚ ਇਹ ਬੋਲੋ
5
ਮੇਰੇ ਪਿਤਾ ਨੇ ਮੈਥੋਂ ਏਹ ਸੌਂਹ ਲਈ ਸੀ ਕਿ ਵੇਖ ਮੈਂ ਮਰਨ ਵਾਲਾ ਹਾਂ ਮੈਨੂੰ ਉਸ ਕਬਰ ਵਿੱਚ ਜਿਸ ਨੂੰ ਮੈਂ ਆਪਣੇ ਲਈ ਕਨਾਨ ਦੇਸ ਵਿੱਚ ਪੁੱਟਿਆ ਸੀ ਦੱਬੀਂ ਸੋ ਹੁਣ ਮੈਨੂੰ ਉਤਾਹਾਂ ਜਾਣ ਦਿਓ ਤਾਂ ਜੋ ਮੈਂ ਆਪਣੇ ਪਿਤਾ ਨੂੰ ਦੱਬਾਂ ਅਤੇ ਮੁੜ ਆਵਾਂ
6
ਤਾਂ ਫ਼ਿਰਊਨ ਆਖਿਆ, ਜਾਹ ਅਰ ਆਪਣੇ ਪਿਤਾ ਨੂੰ ਦੱਬ ਜਿਵੇਂ ਉਸ ਨੇ ਤੈਥੋਂ ਸੌਂਹ ਲਈ ਹੈ
7
ਉਪਰੰਤ ਯੂਸੁਫ਼ ਆਪਣੇ ਪਿਤਾ ਨੂੰ ਦੱਬਣ ਲਈ ਉਤਾਹਾਂ ਗਿਆ ਅਤੇ ਉਸ ਦੇ ਨਾਲ ਫ਼ਿਰਊਨ ਦੇ ਸਾਰੇ ਟਹਿਲੂਏ ਅਤੇ ਉਸ ਦੇ ਘਰਾਣੇ ਦੇ ਸਾਰੇ ਬਜ਼ੁਰਗ ਅਤੇ ਮਿਸਰ ਦੇਸ ਦੇ ਸਾਰੇ ਬਜ਼ੁਰਗ ਗਏ
8
ਅਤੇ ਯੂਸੁਫ਼ ਦਾ ਸਾਰਾ ਘਰਾਣਾ ਅਤੇ ਉਸ ਦੇ ਭਰਾ ਅਤੇ ਉਸ ਦੇ ਪਿਤਾ ਦਾ ਸਾਰਾ ਘਰਾਣਾ ਵੀ ਗਏ ਕੇਵਲ ਉਨ੍ਹਾਂ ਦੇ ਨਿਆਣੇ ਅਤੇ ਇੱਜੜ ਅਤੇ ਚੌਣੇਂ ਗੋਸ਼ਨ ਦੇਸ ਵਿੱਚ ਰਹਿ ਗਏ
9
ਉਸ ਦੇ ਨਾਲ ਰਥ ਵੀ ਅਤੇ ਅਸਵਾਰ ਵੀ ਉਤਾਹਾਂ ਗਏ ਸੋ ਅੱਤ ਵੱਡੀ ਭੀੜ ਹੋ ਗਈ
10
ਓਹ ਆਤਾਦ ਦੇ ਪਿੜ ਤੀਕ ਆਏ ਜਿਹੜਾ ਯਰਦਨ ਪਾਰ ਹੈ ਉੱਥੇ ਉਨ੍ਹਾਂ ਨੇ ਅੱਤ ਭਾਰੀ ਅਤੇ ਡਾਢਾ ਵਿਰਲਾਪ ਕੀਤਾ ਅਤੇ ਬਹੁਤ ਰੋਏ ਅਰ ਉਸ ਨੇ ਆਪਣੇ ਪਿਤਾ ਲਈ ਸੱਤ ਦਿਨ ਸੋਗ ਕੀਤਾ
11
ਜਾਂ ਉਸ ਦੇਸ ਦੇ ਰਹਿਣ ਵਾਲੇ ਕਨਾਨੀਆਂ ਨੇ ਉਸੇ ਸੋਗ ਨੂੰ ਆਤਾਦ ਦੇ ਪਿੜ ਵਿੱਚ ਡਿੱਠਾ ਤਾਂ ਉਨ੍ਹਾਂ ਨੇ ਆਖਿਆ, ਮਿਸਰੀਆਂ ਦਾ ਏਹ ਭਾਰੀ ਸੋਗ ਹੈ ਏਸ ਕਾਰਨ ਉਸ ਦਾ ਨਾਉਂ ਆਬੇਲ ਮਿਸਰਾਈਮ ਜਿਹੜਾ ਯਰਦਨ ਪਾਰ ਹੈ ਰੱਖਿਆ ਗਿਆ
12
ਉਸ ਦੇ ਪੁੱਤ੍ਰਾਂ ਨੇ ਓਵੇਂ ਕੀਤਾ ਜੀਵੇਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ ਸੀ
13
ਉਸ ਦੇ ਪੁੱਤ੍ਰ ਉਹ ਨੂੰ ਕਨਾਨ ਦੇਸ ਵਿੱਚ ਲੈ ਗਏ ਅਰ ਉਹ ਨੂੰ ਮਕਫੇਲਾਹ ਦੀ ਪੈਲੀ ਦੀ ਗੁਫਾ ਵਿੱਚ ਦੱਬਿਆ ਜਿਸ ਪੈਲੀ ਨੂੰ ਅਬਰਾਹਾਮ ਨੇ ਅਫਰੋਨ ਹਿੱਤੀ ਤੋਂ ਕਬਰ ਦੀ ਮਿਲਖ ਲਈ ਮਮਰੇ ਦੇ ਅਗੇ ਮੁੱਲ ਲਿਆ ਸੀ
14
ਉਪਰੰਤ ਯੂਸੁਫ਼ ਆਪ ਅਤੇ ਉਸ ਦੇ ਭਰਾ ਅਰ ਸਭ ਜਿਹੜੇ ਉਸ ਦੇ ਨਾਲ ਉਸ ਦੇ ਪਿਤਾ ਨੂੰ ਦੱਬਣ ਲਈ ਗਏ ਸਨ ਉਸ ਦੇ ਪਿਤਾ ਨੂੰ ਦੱਬਣ ਦੇ ਮੱਗਰੋਂ ਮਿਸਰ ਨੂੰ ਮੁੜ ਆਏ
15
ਜਾਂ ਯੂਸੁਫ਼ ਦੇ ਭਰਾਵਾਂ ਨੇ ਵੇਖਿਆ ਕਿ ਸਾਡਾ ਪਿਤਾ ਮਰ ਗਿਆ ਹੈ ਤਾਂ ਉਨ੍ਹਾਂ ਨੇ ਆਖਿਆ ਕਿ ਸ਼ਾਇਤ ਯੂਸੁਫ਼ ਸਾਡੇ ਨਾਲ ਵੈਰ ਕਰੇਗਾ ਅਤੇ ਉਹ ਸਾਥੋਂ ਸਾਡੀ ਬੁਰਿਆਈ ਦਾ ਬਦਲਾ ਜਿਹੜੀ ਅਸਾਂ ਉਹ ਦੇ ਨਾਲ ਕੀਤੀ ਹੈ ਜ਼ਰੂਰ ਲਵੇਗਾ
16
ਤਾਂ ਉਨ੍ਹਾਂ ਨੇ ਯੂਸੁਫ਼ ਨੂੰ ਐਉਂ ਆਖ ਘੱਲਿਆ ਭਈ ਤੁਹਾਡੇ ਪਿਤਾ ਨੇ ਆਪਣੀ ਮੌਤ ਤੋਂ ਪਹਿਲਾਂ ਏਹ ਆਗਿਆ ਦਿੱਤੀ ਸੀ
17
ਭਈ ਤੁਸੀਂ ਯੂਸੁਫ਼ ਨੂੰ ਐਉਂ ਆਖਣਾ ਕਿ ਦਯਾ ਕਰ ਕੇ ਆਪਣੇ ਭਰਾਵਾਂ ਦੇ ਅਪਰਾਧ ਅਤੇ ਉਨ੍ਹਾਂ ਦੇ ਪਾਪ ਮਾਫ ਕਰ ਦੇਹ ਕਿਉਂਜੋ ਉਨ੍ਹਾਂ ਨੇ ਤੁਹਾਡੇ ਨਾਲ ਬੁਰਿਆਈ ਕੀਤੀ ਸੋ ਹੁਣ ਤੁਸੀਂ ਆਪਣੇ ਪਿਤਾ ਦੇ ਪਰਮੇਸ਼ੁਰ ਦੇ ਦਾਸਾਂ ਦੇ ਅਪਰਾਧ ਮਾਫ ਕਰ ਦਿਓ ਤਾਂ ਯੂਸੁਫ਼ ਉਨ੍ਹਾਂ ਦੀਆਂ ਗੱਲਾਂ ਉੱਤੇ ਰੋ ਪਿਆ
18
ਤਾਂ ਉਸ ਦੇ ਭਰਾ ਵੀ ਉਸ ਦੇ ਅੱਗੇ ਜਾਕੇ ਡਿੱਗ ਪਵੇ ਅਤੇ ਉਨ੍ਹਾਂ ਨੇ ਆਖਿਆ, ਵੇਖੋ ਅਸੀਂ ਤੁਹਾਡੇ ਦਾਸ ਹਾਂ
19
ਪਰ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ। ਭਲਾ, ਮੈਂ ਪਰਮੇਸ਼ੁਰ ਦੇ ਥਾਂ ਹਾਂ?
20
ਤੁਸੀਂ ਤਾਂ ਮੇਰੇ ਵਿਰੁੱਧ ਬੁਰਿਆਈ ਦਾ ਦਾਈਆ ਕੀਤਾ ਪਰ ਪਰਮੇਸ਼ੁਰ ਨੇ ਉਸ ਨੂੰ ਭਲਿਆਈ ਦਾ ਦਾਈਆ ਬਣਾਇਆ ਤਾਂ ਜੋ ਬਹੁਤ ਸਾਰੇ ਲੋਕਾਂ ਨੂੰ ਜੀਉਂਦਾ ਰੱਖੇ ਜਿਵੇਂ ਏਸ ਵੇਲੇ ਹੋਇਆ ਹੈ
21
ਹੁਣ ਤੁਸੀਂ ਨਾ ਡਰੋ । ਮੈਂ ਤੁਹਾਡੀ ਅਤੇ ਤੁਹਾਡੇ ਨੀਂਗਰਾਂ ਦੀ ਪਾਲਣਾ ਕਰਾਂਗਾ ਸੋ ਉਸ ਨੇ ਉਨ੍ਹਾਂ ਨੂੰ ਧੀਰਜ ਦਿੱਤੀ ਅਤੇ ਉਨ੍ਹਾਂ ਨੇ ਦਿਲਾਸਾ ਪਾਇਆ ।।
22
ਯੂਸੁਫ਼ ਆਪ ਅਤੇ ਉਸ ਦੇ ਪਿਤਾ ਦਾ ਘਰਾਣਾ ਮਿਸਰ ਵਿੱਚ ਵੱਸਿਆ ਅਤੇ ਯੂਸੁਫ਼ ਇੱਕ ਸੌ ਦਸ ਵਰਿਹਾਂ ਤੀਕ ਜੀਉਂਦਾ ਰਿਹਾ
23
ਅਰ ਯੂਸੁਫ਼ ਨੇ ਇਫ਼ਰਾਈਮ ਦੇ ਪੁੱਤ੍ਰਾਂ ਨੂੰ ਤੀਜੀ ਪੀੜ੍ਹੀ ਤੀਕ ਡਿੱਠਾ ਅਤੇ ਮਨੱਸ਼ਹ ਦੇ ਪੁੱਤ੍ਰ ਮਾਕੀਰ ਦੇ ਨੀਂਗਰ ਵੀ ਯੂਸੁਫ਼ ਦੇ ਗੋਡਿਆਂ ਉੱਤੇ ਜੰਮੇ
24
ਤਾਂ ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ ਵਿੱਚ ਉਤਾਹਾਂ ਲੈ ਜਾਵੇਗਾ ਜਿਸ ਦੀ ਸੌਂਹ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ
25
ਤਾਂ ਯੂਸੁਫ਼ ਨੇ ਇਸਰਾਏਲ ਦੇ ਪੁੱਤ੍ਰ ਤੋਂ ਏਹ ਸੌਂਹ ਲਈ ਕਿ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਤੁਸੀਂ ਮੇਰੀਆਂ ਹੱਡੀਆਂ ਐਥੋਂ ਉਤਾਹਾਂ ਲੈ ਜਾਣਾ
26
ਯੂਸੁਫ਼ ਇੱਕ ਸੌ ਦੱਸ ਵਰਿਹਾਂ ਦਾ ਹੋਕੇ ਮਰ ਗਿਆ ਅਰ ਉਨ੍ਹਾਂ ਨੇ ਉਸ ਵਿੱਚ ਸੁਗੰਧੀਆਂ ਭਰੀਆਂ ਅਤੇ ਉਹ ਮਿਸਰ ਵਿੱਚ ਇੱਕ ਸੰਦੂਕ ਵਿੱਚ ਰੱਖਿਆ ਗਿਆ।।
← Chapter 49
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50