Hebrews 10
Punjabi Bible 2016 - ਪਵਿੱਤਰ ਬਾਈਬਲ O.V.
5ਇਸ ਲਈ ਉਹ ਸੰਸਾਰ ਵਿੱਚ ਆਉਂਦਾ ਹੋਇਆ ਆਖਦਾ ਹੈ, — ਬਲੀਦਾਨ ਅਰ ਭੇਟ ਤੂੰ ਨਹੀਂ ਚਾਹਿਆ, ਪਰ ਮੇਰੇ ਲਈ ਦੇਹੀ ਤਿਆਰ ਕੀਤੀ ।
9ਤਦ ਓਨ ਆਖਿਆ, ਵੇਖ, ਮੈਂ ਤੇਰੀ ਇੱਛਿਆ ਨੂੰ ਪੂਰਿਆਂ ਕਰਨ ਆਇਆ ਹਾਂ। ਉਹ ਪਹਿਲੇ ਨੂੰ ਹਟਾਉਂਦਾ ਹੈ ਭਈ ਦੂਏ ਨੂੰ ਕਾਇਮ ਕਰੇ