bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Isaiah 48
Isaiah 48
Punjabi Bible 2016 - ਪਵਿੱਤਰ ਬਾਈਬਲ O.V.
← Chapter 47
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 53
Chapter 54
Chapter 55
Chapter 56
Chapter 57
Chapter 58
Chapter 59
Chapter 60
Chapter 61
Chapter 62
Chapter 63
Chapter 64
Chapter 65
Chapter 66
Chapter 49 →
1
ਏਹ ਸੁਣੋ, ਹੇ ਯਾਕੂਬ ਦੇ ਘਰਾਣੇ, ਜਿਹੜਾ ਇਸਰਾਏਲ ਦੇ ਨਾਮ ਦੇ ਸਦਾਉਂਦੇ, ਅਤੇ ਯਹੂਦਾਹ ਦੇ ਪਾਣੀਆਂ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸੌਂਹ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਨਣ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।
2
ਓਹ ਤਾਂ ਆਪਣੇ ਆਪ ਨੂੰ ਪਵਿੱਤ੍ਰ ਸ਼ਹਿਰ ਦੇ ਕਹਾਉਂਦੇ ਹਨ, ਅਤੇ ਇਸਰਾਏਲ ਦੇ ਪਰਮੇਸ਼ੁਰ ਉੱਤੇ ਢਾਸਣਾ ਲੈਂਦੇ ਹਨ, ਸੈਨਾਂ ਦਾ ਯਹੋਵਾਹ ਉਹ ਦਾ ਨਾਮ ਹੈ।।
3
ਮੈਂ ਪਹਿਲੀਆਂ ਗੱਲਾਂ ਪੁਰਾਣੇ ਸਮੇਂ ਤੋਂ ਦੱਸੀਆਂ, ਓਹ ਮੇਰੇ ਮੂੰਹੋਂ ਨਿੱਕਲੀਆਂ ਅਤੇ ਮੈਂ ਓਹਨਾਂ ਨੂੰ ਸੁਣਾਇਆ, ਤੁਰਤ ਫੁਰਤ ਮੈਂ ਓਹਨਾਂ ਨੂੰ ਕਰ ਦਿੱਤਾ ਅਤੇ ਓਹ ਹੋ ਗਈਆਂ।
4
ਮੈਂ ਜਾਣਦਾ ਤਾਂ ਸਾਂ ਕਿ ਤੂੰ ਹਠੀਆ ਹੈਂ, ਅਤੇ ਤੇਰੀ ਗਰਦਨ ਲੋਹੇ ਦਾ ਪਠਾ ਹੈ, ਅਤੇ ਤੇਰਾ ਮਸਤਕ ਪਿੱਤਲ ਦਾ ਹੈ,
5
ਮੈਂ ਤੈਨੂੰ ਪੁਰਾਣੇ ਸਮੇਂ ਤੋਂ ਦੱਸਿਆ, ਓਹਨਾਂ ਦੇ ਆਉਣ ਤੋਂ ਪਹਿਲਾਂ ਮੈਂ ਤੈਨੂੰ ਸੁਣਾਇਆ, ਮਤੇ ਤੂੰ ਆਖ ਬੈਠੇਂ, ਮੇਰੇ ਬੁੱਤ ਨੇ ਓਹਨਾਂ ਨੂੰ ਕੀਤਾ, ਮੇਰੀ ਘੜੀ ਹੋਈ ਮੂਰਤ ਅਤੇ ਮੇਰੇ ਢਾਲੇ ਹੋਏ ਬੁੱਤ ਨੇ ਏਹਨਾਂ ਦਾ ਹੁਕਮ ਦਿੱਤਾ ਸੀ!
6
ਤੈਂ ਸੁਣਿਆ, ਏਹ ਸਭ ਕੁਝ ਵੇਖ, ਅਤੇ ਤੁਸੀਂ, - ਭਲਾ, ਤੁਸੀਂ ਨਾ ਦੱਸੋਗੇ? ਹੁਣ ਤੋਂ ਮੈਂ ਤੈਨੂੰ ਨਵੀਂਆਂ ਗੱਲਾਂ ਸੁਣਾਉਂਦਾ ਹਾਂ, ਅਤੇ ਗੁਪਤ ਗੱਲਾਂ ਜਿਨ੍ਹਾਂ ਨੂੰ ਤੈਂ ਨਹੀਂ ਜਾਣਿਆ।
7
ਓਹ ਹੁਣੇ ਉਤਪੰਨ ਹੋਈਆਂ, ਨਾ ਪੁਰਾਣੇ ਸਮੇਂ ਵਿੱਚ, ਅੱਜ ਤੋਂ ਪਹਿਲਾਂ ਤੈਂ ਓਹਨਾਂ ਨੂੰ ਸੁਣਿਆ ਵੀ ਨਹੀਂ, ਮਤੇ ਤੂੰ ਆਖ ਬੈਠੇਂ, ਮੈਂ ਏਹਨਾਂ ਨੂੰ ਜਾਣਦਾ ਸਾਂ।
8
ਨਾਂ ਤੈਂ ਸੁਣਿਆ, ਨਾ ਤੈਂ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਢਿੱਡ ਤੋਂ ਹੀ ਤੂੰ ਅਪਰਾਧੀ ਅਖਵਾਇਆ।
9
ਮੈਂ ਆਪਣੇ ਨਾਮ ਦੇ ਨਮਿੱਤ ਆਪਣਾ ਕ੍ਰੋਧ ਅਟਕਾ ਰੱਖਾਂਗਾ, ਅਤੇ ਆਪਣੀ ਉਸਤਤ ਦੇ ਨਮਿੱਤ ਉਹ ਨੂੰ ਤੇਰੇ ਲਈ ਰੋਕ ਰੱਖਾਂਗਾ, ਭਈ ਮੈਂ ਤੈਨੂੰ ਵੱਢ ਨਾ ਸੁੱਟਾਂ।
10
ਵੇਖ, ਮੈਂ ਤੈਨੂੰ ਤਾਇਆ ਪਰ ਚਾਂਦੀ ਵਾਂਙੁ ਨਹੀਂ, ਮੈਂ ਤੈਨੂੰ ਦੁਖ ਦੀ ਕੁਠਾਲੀ ਵਿੱਚ ਪਰਤਾਇਆ ਹੈ।
11
ਮੈਂ ਆਪਣੀ ਖਾਤਰ, ਹਾਂ, ਆਪਣੀ ਹੀ ਖਾਤਰ ਏਹ ਕਰਦਾ ਹਾਂ, ਮੇਰਾ ਨਾਮ ਤਾਂ ਕਿਉਂ ਭਰਿਸ਼ਟ ਕੀਤਾ ਜਾਵੇ? ਮੈਂ ਆਪਣਾ ਪਰਤਾਪ ਦੂਜੇ ਨੂੰ ਨਹੀਂ ਦਿਆਂਗਾ।।
12
ਹੇ ਯਾਕੂਬ, ਹੇ ਇਸਰਾਏਲ, ਮੇਰੇ ਸੱਦੇ ਹੋਏ, ਮੇਰੀ ਸੁਣੋ! ਮੈਂ ਉਹੀ ਹਾਂ, ਮੈਂ ਆਦ ਹਾਂ, ਮੈਂ ਅੰਤ ਵੀ ਹਾਂ।
13
ਹਾਂ, ਮੇਰੇ ਹੱਥ ਨੇ ਧਰਤੀ ਦੀ ਨੀਉਂ ਰੱਖੀ, ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਫੈਲਾਇਆ। ਮੈਂ ਓਹਨਾਂ ਨੂੰ ਸੱਦਦਾ ਹਾਂ, ਓਹ ਇਕੱਠੇ ਖਲੋ ਜਾਂਦੇ ਹਨ।
14
ਤੁਸੀਂ ਸਭ ਇਕੱਠੇ ਹੋ ਜਾਓ ਅਤੇ ਸੁਣੋ, - ਏਹਨਾਂ ਵਿੱਚੋਂ ਕਿਹ ਨੇ ਇਨ੍ਹਾਂ ਗੱਲਾਂ ਨੂੰ ਦੱਸਿਆ? ਯਹੋਵਾਹ ਉਹ ਨੂੰ ਪਿਆਰ ਕਰਦਾ ਹੈ, ਉਹ ਬਾਬਲ ਉੱਤੇ ਉਸ ਦੀ ਭਾਉਣੀ ਪੂਰੀ ਕਰੇਗਾ, ਅਤੇ ਉਹ ਦੀ ਭੁਜਾ ਕਸਦੀਆਂ ਉੱਤੇ ਹੋਵੇਗੀ।
15
ਮੈਂ, ਹਾਂ, ਮੈਂ ਏਹ ਗੱਲ ਕੀਤੀ ਹੈ, ਮੈਂ ਹੀ ਉਹ ਨੂੰ ਸੱਦਿਆ, ਮੈਂ ਉਹ ਨੂੰ ਲਿਆਇਆ ਅਤੇ ਉਹ ਆਪਣਾ ਰਾਹ ਸਫ਼ਲ ਕਰੇਗਾ।
16
ਮੇਰੇ ਨੇੜੇ ਆਓ, ਏਹ ਸੁਣੋ, ਮੈਂ ਮੁਢ ਤੋਂ ਗੁਪਤ ਵਿੱਚ ਗੱਲ ਨਹੀਂ ਕੀਤੀ, ਉਹ ਦੇ ਹੋਣ ਦੇ ਸਮੇਂ ਤੋਂ ਮੈਂ ਉੱਥੇ ਸਾਂ, - ਅਤੇ ਹੁਣ ਪ੍ਰਭੁ ਯਹੋਵਾਹ ਨੇ ਮੈਨੂੰ ਅਤੇ ਆਪਣੇ ਆਤਮਾ ਨੂੰ ਘੱਲਿਆ ਹੈ।।
17
ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਜਿਸ ਰਾਹ ਤੈਂ ਜਾਣਾ ਹੈ।
18
ਕਾਸ਼ ਕਿ ਤੂੰ ਮੇਰੇ ਹੁਕਮਾਂ ਨੂੰ ਮੰਨਦਾ! ਤਾਂ ਤੇਰੀ ਸ਼ਾਂਤੀ ਨਦੀ ਵਾਂਙੁ, ਤਾਂ ਤੇਰਾ ਧਰਮ ਸਮੁੰਦਰ ਦੀਆਂ ਲਹਿਰਾਂ ਵਾਂਙੁ ਹੁੰਦਾ,
19
ਤਾਂ ਤੇਰੀ ਅੰਸ ਰੇਤ ਜਿਹੀ, ਅਤੇ ਤੇਰਾ ਪਰਵਾਰ ਉਹ ਦੇ ਦਾਣਿਆਂ ਜਿਹਾ ਹੁੰਦਾ, ਉਹ ਦਾ ਨਾਉਂ ਮੇਰੇ ਹਜ਼ੂਰੋਂ ਨਾ ਛੇਕਿਆ ਜਾਂਦਾ, ਨਾ ਨਾਸ ਹੋ ਜਾਂਦਾ।।
20
ਬਾਬਲ ਤੋਂ ਨਿੱਕਲੋ, ਕਸਦੀਆਂ ਵਿੱਚੋਂ ਨੱਠੋ! ਜੈਕਾਰਿਆਂ ਦੀ ਅਵਾਜ਼ ਨਾਲ ਦੱਸੋ, ਏਹ ਨੂੰ ਸੁਣਾਓ, ਧਰਤੀ ਦੀਆਂ ਹੱਦਾਂ ਤੀਕ ਏਹ ਨੂੰ ਘੱਲੋ, ਆਖੋ, ਯਹੋਵਾਹ ਨੇ ਆਪਣੇ ਦਾਸ ਯਾਕੂਬ ਨੂੰ ਛੁਟਕਾਰਾ ਦਿੱਤਾ!
21
ਓਹ ਤਿਹਾਏ ਨਾ ਹੋਏ ਜਦ ਉਹ ਓਹਨਾਂ ਨੂੰ ਵਿਰਾਨਿਆਂ ਦੇ ਵਿੱਚ ਦੀ ਲੈ ਗਿਆ, ਓਸ ਓਹਨਾਂ ਦੇ ਲਈ ਚਟਾਨ ਵਿੱਚੋਂ ਪਾਣੀ ਵਗਾਇਆ, ਓਸ ਚਟਾਨ ਨੂੰ ਪਾੜਿਆ ਅਤੇ ਪਾਣੀ ਫੁੱਟ ਨਿੱਕਲਿਆ।
22
ਯਹੋਵਾਹ ਕਹਿੰਦਾ ਹੈ, ਦੁਸ਼ਟਾਂ ਲਈ ਕੋਈ ਸ਼ਾਂਤੀ ਨਹੀਂ।।
← Chapter 47
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 43
Chapter 44
Chapter 45
Chapter 46
Chapter 47
Chapter 48
Chapter 49
Chapter 50
Chapter 51
Chapter 52
Chapter 53
Chapter 54
Chapter 55
Chapter 56
Chapter 57
Chapter 58
Chapter 59
Chapter 60
Chapter 61
Chapter 62
Chapter 63
Chapter 64
Chapter 65
Chapter 66
Chapter 49 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42
43
44
45
46
47
48
49
50
51
52
53
54
55
56
57
58
59
60
61
62
63
64
65
66