bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi Bible 2016 - ਪਵਿੱਤਰ ਬਾਈਬਲ O.V.
/
Job 40
Job 40
Punjabi Bible 2016 - ਪਵਿੱਤਰ ਬਾਈਬਲ O.V.
← Chapter 39
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 41 →
1
ਫੇਰ ਯਹੋਵਾਹ ਨੇ ਅੱਯੂਬ ਨੂੰ ਉੱਤਰ ਦਿੱਤਾ ਤੇ ਆਖਿਆ,
2
ਭਲਾ, ਝਗੜਾਲੂ ਸਰਬ ਸ਼ਕਤੀਮਾਨ ਨਾਲ ਲੜੇ? ਜਿਹੜਾ ਪਰਮੇਸ਼ੁਰ ਨਾਲ ਬਹਿਸ ਕਰਦਾ ਹੈ, ਉਹ ਉੱਤਰ ਦੇਵੇ!
3
ਤਾਂ ਅੱਯੂਬ ਨੇ ਯਹੋਵਾਹ ਨੂੰ ਉੱਤਰ ਦੇ ਕੇ ਆਖਿਆ
4
ਵੇਖ, ਮੈਂ ਨਿਕੰਮਾ ਹਾਂ, ਮੈਂ ਕੀ ਉੱਤਰ ਦੇਵਾਂ? ਮੈਂ ਆਪਣਾ ਹੱਥ ਮੂੰਹ ਤੇ ਰੱਖਦਾ ਹਾਂ!
5
ਇੱਕ ਵਾਰ ਮੈਂ ਬੋਲ ਚੁੱਕਿਆ, ਅਤੇ ਮੈਂ ਉੱਤਰ ਨਹੀਂ ਦਿਆਂਗਾ, ਸਗੋਂ ਦੋ ਵਾਰ, ਫੇਰ ਬੱਸ!
6
ਅੱਗੋਂ ਯਹੋਵਾਹ ਨੇ ਅੱਯੂਬ ਨੂੰ ਵਾਵਰੋਲੇ ਵਿੱਚੋਂ ਦੀ ਉੱਤਰ ਦੇ ਕੇ ਆਖਿਆ,
7
ਮਰਦ ਵਾਂਙੁ ਜ਼ਰਾ ਆਪਣੀ ਕਮਰ ਕੱਸ! ਮੈਂ ਤੈਥੋਂ ਸਵਾਲ ਕਰਾਂਗਾ ਅਤੇ ਤੂੰ ਮੈਨੂੰ ਸਮਝਾ!
8
ਕੀ ਤੂੰ ਮੇਰੇ ਨਿਆਉਂ ਨੂੰ ਰੱਦ ਕਰੇਂਗਾ? ਕੀ ਤੂੰ ਮੈਨੂੰ ਦੋਸ਼ੀ ਠਹਿਰਾਵੇਂਗਾ ਭਈ ਤੂੰ ਧਰਮੀ ਬਣੇਂ?
9
ਕੀ ਤੇਰੀ ਭੁਜਾ ਪਰਮੇਸ਼ੁਰ ਵਰਗੀ ਹੈ, ਅਤੇ ਤੂੰ ਉਹ ਦੇ ਵਰਗੀ ਅਵਾਜ਼ ਨਾਲ ਗੱਜ ਸੱਕਦਾ ਹੈ?।।
10
ਆਪਣੇ ਆਪ ਨੂੰ ਮਹਿਮਾ ਤੇ ਪਰਤਾਪ ਨਾਲ ਸਜ਼ਾ, ਅਤੇ ਤੇਜ ਤੇ ਉਪਮਾ ਨੂੰ ਪਹਿਨ ਲੈ!
11
ਆਪਣੇ ਕਹਿਰ ਦੇ ਹੜ੍ਹਾਂ ਨੂੰ ਵਗਾ ਦੇਹ, ਅਤੇ ਹਰ ਹੰਕਾਰੀ ਨੂੰ ਵੇਖ ਅਤੇ ਅਧੀਨ ਕਰ, -
12
ਹਰ ਹੰਕਾਰੀ ਨੂੰ ਵੇਖ ਅਤੇ ਨੀਵਾਂ ਕਰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੇ ਥਾਂ ਵਿੱਚ ਮਿੱਧ ਸੁੱਟ!
13
ਉਨ੍ਹਾਂ ਨੂੰ ਇਕੱਠੇ ਧੂੜ ਵਿੱਚ ਲੁਕਾ ਦੇਹ, ਓਹਲੇ ਵਿੱਚ ਉਨ੍ਹਾਂ ਦੇ ਮੂੰਹ ਬੰਨ੍ਹ ਦੇਹ,
14
ਤਾਂ ਮੈਂ ਵੀ ਮੰਨ ਲਵਾਂਗਾ, ਕਿ ਤੇਰਾ ਸੱਜਾ ਹੱਥ ਤੈਨੂੰ ਬਚਾ ਸੱਕਦਾ ਹੈ!
15
ਜ਼ਰਾ ਦਰਿਆਈ ਘੋੜੇ ਨੂੰ ਵੇਖ, ਜਿਹ ਨੂੰ ਮੈ ਤੇਰੇ ਨਾਲ ਬਣਾਇਆ ਹੈ, ਉਹ ਬਲਦ ਵਾਂਙੁ ਘਾਹ ਖਾਂਦਾ ਹੈ।
16
ਵੇਖ ਤਾਂ, ਉਹ ਦਾ ਬਲ ਉਹ ਦੀ ਕਮਰ ਵਿੱਚ ਹੈ, ਅਤੇ ਉਹ ਦਾ ਜ਼ੋਰ ਉਹ ਦੇ ਢਿੱਡ ਦੇ ਪੱਠਿਆਂ ਵਿੱਚ ਹੈ!
17
ਉਹ ਆਪਣੀ ਪੂਛ ਦਿਆਰ ਵਾਂਙੁ ਹਿਲਾਉਂਦਾ ਹੈ, ਉਹ ਦੇ ਪੱਟਾਂ ਦੀਆਂ ਨਾੜਾਂ ਇੱਕ ਦੂਜੀ ਨਾਲ ਮਿਲੀਆਂ ਹੋਈਆ ਹਨ।
18
ਉਹ ਦੀਆਂ ਹੱਡੀਆਂ ਪਿੱਤਲ ਦੀਆਂ ਨਾਲੀਆਂ ਹਨ, ਉਹ ਦੇ ਅੰਗ ਲੋਹੇ ਦੇ ਅਰਲਾਂ ਵਾਂਙੁ ਹਨ।
19
ਉਹ ਪਰਮੇਸ਼ੁਰ ਦੇ ਕੰਮਾਂ ਦਾ ਅਰੰਭ ਹੈ, ਉਹ ਦਾ ਕਰਤਾਰ ਹੀ ਆਪਣਾ ਤਲਵਾਰ ਉਹ ਦੇ ਨੇੜੇ ਲਿਆ ਸੱਕਦਾ ਹੈ!
20
ਪਹਾੜ ਤਾਂ ਉਹ ਦੇ ਲਈ ਖਾਜਾ ਚੁੱਕੀ ਬੈਠੇ ਹਨ, ਜਿੱਥੇ ਖੇਤ ਦੇ ਸਾਰੇ ਜਾਨਵਰ ਹੱਸਦੇ ਫਿਰਦੇ ਹਨ।
21
ਕੰਮੀਆਂ ਦੇ ਫੁੱਲਾਂ ਹੇਠ ਉਹ ਲੇਟਦਾ ਹੈ, ਕਾਨਿਆ ਤੇ ਖੋਭਿਆ ਦੀ ਓਟ ਵਿੱਚ।
22
ਕੰਮੀਆਂ ਦੇ ਬੂਟੇ ਉਹ ਨੂੰ ਆਪਣੇ ਸਾਯੇ ਵਿੱਚ ਲੁਕਾ ਲੈਂਦੇ ਹਨ, ਨਾਲੇ ਦੀਆਂ ਬੈਂਤਾਂ ਉਹ ਨੂੰ ਘੇਰ ਲੈਂਦੀਆਂ ਹਨ।
23
ਵੇਖ, ਜੇ ਦਰਿਆ ਧੱਕੇ ਧੋੜੇ ਵੀ ਮਾਰੇ, ਉਹ ਨਹੀਂ ਕੰਬਦਾ, ਭਾਵੇਂ ਯਰਦਨ ਮੂੰਹੋਂ ਮੂੰਹ ਚੜ੍ਹ ਜਾਵੇ, ਉਹ ਬੇਖੌਫ਼ ਰਹਿੰਦਾ ਹੈ।
24
ਉਹ ਦੇ ਵੇਖਦਿਆਂ ਕੌਣ ਉਹ ਨੂੰ ਫੜ ਸੱਕਦਾ ਹੈ, ਯਾ ਝਾਬੂ ਨਾਲ ਉਹ ਨੂੰ ਨੱਥ ਸੱਕਦਾ ਹੈ? ।।
← Chapter 39
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 14
Chapter 15
Chapter 16
Chapter 17
Chapter 18
Chapter 19
Chapter 20
Chapter 21
Chapter 22
Chapter 23
Chapter 24
Chapter 25
Chapter 26
Chapter 27
Chapter 28
Chapter 29
Chapter 30
Chapter 31
Chapter 32
Chapter 33
Chapter 34
Chapter 35
Chapter 36
Chapter 37
Chapter 38
Chapter 39
Chapter 40
Chapter 41
Chapter 42
Chapter 41 →
All chapters:
1
2
3
4
5
6
7
8
9
10
11
12
13
14
15
16
17
18
19
20
21
22
23
24
25
26
27
28
29
30
31
32
33
34
35
36
37
38
39
40
41
42