Numbers 32
Punjabi Bible 2016 - ਪਵਿੱਤਰ ਬਾਈਬਲ O.V.
6ਤਾਂ ਮੂਸਾ ਨੇ ਗਾਦੀਆਂ ਅਤੇ ਰਊਬੇਨੀਆਂ ਨੂੰ ਆਖਿਆ, ਭਲਾ, ਤੁਹਾਡੇ ਭਰਾ ਤਾਂ ਲੜਾਈ ਵਿੱਚ ਜਾਣ ਅਤੇ ਤੁਸੀਂ ਏਥੇ ਬੈਠੇ ਰਹੋ?
20ਤਾਂ ਮੂਸਾ ਨੇ ਉਨ੍ਹਾਂ ਨੂੰ ਆਖਿਆ, ਜੇ ਤੁਸੀਂ ਏਹ ਕੰਮ ਕਰੋ, ਜੇ ਤੁਸੀਂ ਸ਼ਸਤ੍ਰ ਕੱਸ ਕੇ ਯਹੋਵਾਹ ਦੇ ਅੱਗੇ ਲੜਾਈ ਲਈ ਜਾਓ
Recommended Reading