bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2022 (ਪੰਜਾਬੀ ਮੌਜੂਦਾ ਤਰਜਮਾ)
/
2 Corinthians 9
2 Corinthians 9
Punjabi 2022 (ਪੰਜਾਬੀ ਮੌਜੂਦਾ ਤਰਜਮਾ)
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 10 →
1
ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਪਰਮੇਸ਼ਵਰ ਦੇ ਲੋਕਾਂ ਲਈ ਹੈ, ਮੇਰੇ ਵੱਲੋਂ ਤੁਹਾਨੂੰ ਲਿਖਣ ਦੀ ਜ਼ਰੂਰਤ ਨਹੀਂ ਹੈ।
2
ਕਿਉਂ ਜੋ ਮੈਂ ਤੁਹਾਡੀ ਮਦਦ ਕਰਨ ਦੀ ਉਤਸੁਕਤਾ ਨੂੰ ਜਾਣਦਾ ਹਾਂ, ਜਿਸ ਦੇ ਲਈ ਮੈਂ ਮਕਦੂਨਿਯਾ ਪ੍ਰਦੇਸ਼ ਦੇ ਵਸਨੀਕਾ ਦੇ ਅੱਗੇ ਮਾਣ ਕਰਦਾ ਵੀ ਕਰਦਾ ਹਾਂ, ਕਿ ਅਖਾਯਾ ਪ੍ਰਦੇਸ਼ ਦੇ ਲੋਕ ਪਿਛਲੇ ਸਾਲ ਤੋਂ ਹੀ ਇਸਦੇ ਲਈ ਤਿਆਰ ਹਨ, ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤ ਸਾਰਿਆ ਨੂੰ ਪ੍ਰੇਰਨਾ ਵੀ ਦਿੱਤੀ।
3
ਪਰ ਤੀਤੁਸ ਅਤੇ ਦੋ ਹੋਰ ਭਰਾਵਾਂ ਨੂੰ ਤੁਹਾਡੇ ਕੋਲ ਭੇਜ ਰਿਹਾ ਹਾਂ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਹਾਂ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।
4
ਕਿਤੇ ਇਸ ਤਰ੍ਹਾਂ ਨਾ ਹੋਵੇ ਜਦ ਕੋਈ ਮਕਦੂਨਿਯਾ ਦੇ ਵਿਸ਼ਵਾਸੀ ਮੇਰੇ ਨਾਲ ਆਵੇ ਅਤੇ ਤੁਹਾਨੂੰ ਤਿਆਰ ਨਾ ਵੇਖੇ ਤਾਂ ਅਸੀਂ ਉਸ ਪੱਕੇ ਭਰੋਸੇ ਤੋਂ ਉਹਨਾਂ ਅੱਗੇ ਲੱਜਿਆਵਾਨ ਹੋਵਾਗਾ।
5
ਇਸ ਕਾਰਨ ਮੈਂ ਭਰਾਵਾਂ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਪਹਿਲਾਂ ਹੀ ਤੁਸੀਂ ਵਾਅਦਾ ਕੀਤਾ ਸੀ। ਪਹਿਲਾਂ ਹੀ ਤਿਆਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ, ਨਾ ਕਿ ਬੰਦਿਸ਼ ਦੇ ਦਾਨ ਵਰਗਾ।
6
ਯਾਦ ਰੱਖਣਾ: ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਵੱਢੇਗਾ।
7
ਹਰੇਕ ਉਸੇ ਤਰ੍ਹਾਂ ਹੀ ਦੇਵੇ ਜਿਸ ਤਰ੍ਹਾਂ ਉਸ ਨੇ ਆਪਣੇ ਦਿਲ ਵਿੱਚ ਦੇਣ ਲਈ ਧਾਰਿਆ ਹੋਇਆ ਹੈ, ਨਾ ਕਿ ਝਿਜਕਦਿਆ ਹੋਇਆ ਅਤੇ ਨਾ ਮਜ਼ਬੂਰੀ ਨਾਲ, ਕਿਉਂਕਿ ਪਰਮੇਸ਼ਵਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
8
ਅਤੇ ਪਰਮੇਸ਼ਵਰ ਤੁਹਾਨੂੰ ਭਰਭੂਰ ਬਰਕਤ ਦੇਣ ਦੀ ਸਾਮਰਥ ਰੱਖਦਾ ਹੈ, ਤਾਂ ਜੋ ਹਰ ਇੱਕ ਵਸਤੂ ਹਰ ਸਮੇਂ ਉਹ ਸਭ ਕੁਝ ਤੁਹਾਡੇ ਕੋਲ ਹੋਵੇ ਜਿਸਦੀ ਤੁਹਾਨੂੰ ਜ਼ਰੂਰਤ ਹੈ, ਤਾਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਨਾਲ ਹੋਵੇ।
9
ਜਿਵੇਂ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ਉਹਨਾਂ ਨੇ ਖੁੱਲ੍ਹੇ ਦਿਲ ਗਰੀਬਾਂ ਨੂੰ ਦਿੱਤਾ; ਅਤੇ ਉਹਨਾਂ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।”
10
ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦਾ ਹੈ ਪਰਮੇਸ਼ਵਰ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
11
ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।
12
ਕਿਉਂਕਿ ਇਹ ਸੇਵਕਾਈ ਨਾ ਸਿਰਫ ਪਰਮੇਸ਼ਵਰ ਦੇ ਲੋਕਾਂ ਦੀਆ ਜ਼ਰੂਰਤਾਂ ਨੂੰ ਪੂਰਾ ਕਰਨਾ, ਸਗੋਂ ਪਰਮੇਸ਼ਵਰ ਦਾ ਧੰਨਵਾਦ ਕਰਨ ਲਈ ਬਹੁਤ ਸਾਰੇ ਪ੍ਰਗਟਾਵਿਆਂ ਵਿੱਚ ਭਰਭੂਰ ਹੈ।
13
ਤੁਹਾਡੀ ਇਸ ਸੇਵਕਾਈ ਦਾ ਪ੍ਰਮਾਣ ਪਾ ਕੇ ਉਹ ਪਰਮੇਸ਼ਵਰ ਦੀ ਮਹਿਮਾ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖ਼ਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਹਨਾਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
14
ਤੁਹਾਡੇ ਉੱਤੇ ਪਰਮੇਸ਼ਵਰ ਦੀ ਵੱਡੀ ਕਿਰਪਾ ਦੇਖ ਕੇ, ਉਹ ਬਹੁਤ ਲਗਨ ਨਾਲ ਤੁਹਾਡੇ ਲਈ ਪ੍ਰਾਰਥਨਾ ਕਰਨਗੇ।
15
ਪਰਮੇਸ਼ਵਰ ਦਾ ਧੰਨਵਾਦ ਉਸਦੇ ਦਿੱਤੇ ਹੋਵੇ ਵਰਦਾਨ ਦੇ ਲਈ!
← Chapter 8
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 11
Chapter 12
Chapter 13
Chapter 10 →
All chapters:
1
2
3
4
5
6
7
8
9
10
11
12
13