bible
ra
🌐 Language
English
Español
Français
Deutsch
Português
Italiano
Nederlands
Русский
中文
日本語
한국어
العربية
Türkçe
Tiếng Việt
ไทย
Indonesia
All Languages
Home
/
Punjabi
/
Punjabi 2002 ERV (ਪਵਿੱਤਰ ਬਾਈਬਲ)
/
Ezra 2
Ezra 2
Punjabi 2002 ERV (ਪਵਿੱਤਰ ਬਾਈਬਲ)
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 3 →
1
ਇਹ ਉਸ ਸੂਬੇ ਦੇ ਲੋਕ ਹਨ ਜਿਹੜੇ ਕੈਦ ਤੋਂ ਵਾਪਸ ਪਰਤੇ ਸਨ। ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਇਨ੍ਹਾਂ ਲੋਕਾਂ ਨੂੰ ਕੈਦੀਆਂ ਵਜੋ ਬਾਬਲ ਨੂੰ ਲੈ ਗਿਆ ਸੀ। ਇਹ ਸਾਰੇ ਲੋਕ ਯਰੂਸ਼ਲਮ ਅਤੇ ਯਹੂਦਾਹ ਨੂੰ ਵਾਪਸ ਪਰਤੇ ਅਤੇ ਇਨ੍ਹਾਂ ਵਿੱਚੋਂ ਹਰ ਕੋਈ ਮੁੜ ਆਪਣੇ ਸ਼ਹਿਰ ਵਿੱਚ ਵਾਪਸ ਪਰਤਿਆ।
2
ਇਹ ਲੋਕ ਹਨ ਜੋ ਜ਼ਰੂੱਬਾਬਲ ਦੇ ਨਾਲ ਪਰਤੇ ਸਨ ਯੇਸ਼ੂਆ, ਨਹਮਯਾਹ, ਸਰਾਯਾਹ, ਰਏਲਾਯਾਹ, ਮਾਰਦਕਈ, ਬਿਲਸ਼ਾਨ, ਮਿਸਪਾਰ, ਬਿਗਵਈ, ਰਹੂਮ ਅਤੇ ਬਅਨਾਹ। ਇਸਰਾਏਲ ਦੇ ਉੱਨ੍ਹਾਂ ਲੋਕਾਂ ਦੀ ਗਿਣਤੀ ਜੋ ਵਾਪਸ ਪਰਤੇ, ਇਉਂ ਹੈ:
3
ਫਰੋਸ਼ ਦੇ ਉੱਤਰਾਧਿਕਾਰੀਆਂ ਚੋ 2,172
4
ਸ਼ਫਟਯਾਹ ਦੇ ਉੱਤਰਾਧਿਕਾਰੀ 372
5
ਆਰਹ ਦੇ ਉੱਤਰਾਧਿਕਾਰੀ 775
6
ਫਹਬ ਮੋਆਬ ਦੇ ਉੱਤਰਾਧਿਕਾਰੀ, ਜੋ ਕਿ ਯੇਸ਼ੂਆ ਅਤੇ ਯੋਆਬ ਦੇ ਉੱਤਰਾਧਿਕਾਰੀ ਹਨ 2,812
7
ਏਲਾਮ ਦੇ ਉੱਤਰਾਧਿਕਾਰੀ 1,254
8
ਜ਼ੱਤੂ ਦੇ ਉੱਤਰਾਧਿਕਾਰੀ 945
9
ਜ਼ਕੱਈ ਦੇ ਉੱਤਰਾਧਿਕਾਰੀ 760
10
ਬਾਨੀ ਦੇ ਉੱਤਰਾਧਿਕਾਰੀ 642
11
ਬੇਬਾਈ ਦੇ ਉੱਤਰਾਧਿਕਾਰੀ 623
12
ਅਜ਼ਗਾਦ ਦੇ ਉੱਤਰਾਧਿਕਾਰੀ 1,222
13
ਅਦੋਨੀਕਾਮ ਦੇ ਉੱਤਰਾਧਿਕਾਰੀ 666
14
ਬਿਗਵਾਈ ਦੇ ਉੱਤਰਾਧਿਕਾਰੀ 2,056
15
ਆਦੀਨ ਦੇ ਉੱਤਰਾਧਿਕਾਰੀ 454
16
ਹਿਜ਼ਕੀਯਾਹ ਲਈ ਆਟੇਰ ਦੇ ਉੱਤਰਾਧਿਕਾਰੀ 98
17
ਬੇਸਾਈ ਦੇ ਉੱਤਰਾਧਿਕਾਰੀ 323
18
ਯੋਰਾਹ ਦੇ ਉੱਤਰਾਧਿਕਾਰੀ 112
19
ਹਾਸ਼ੂਮ ਦੇ ਉੱਤਰਾਧਿਕਾਰੀ ਚੋ 223
20
ਗਿੱਬਾਰ ਦੇ ਉੱਤਰਾਧਿਕਾਰੀ 95
21
ਬੈਤਲਹਮ ਸ਼ਹਿਰ ਵਿੱਚੋਂ 123
22
ਨਟੋਫਾਹ ਸ਼ਹਿਰ ਵਿੱਚੋਂ 56
23
ਅਨਾਬੋਬ ਸ਼ਹਿਰ ਵਿੱਚੋਂ 128
24
ਅਜ਼ਮਾਵਖ ਸ਼ਹਿਰ ਵਿੱਚੋਂ 42
25
ਕਿਰਯਖ ਆਰੀਮ ਕਫੀਰਾਹ ਅਤੇ ਬਏਰੋਬ ਸ਼ਹਿਰ ਵਿੱਚੋਂ 743
26
ਹਾਮਾਹ ਤੇ ਗਾਬਾ ਸ਼ਹਿਰ ਵਿੱਚੋਂ 621
27
ਮਿਕਮਾਸ ਸ਼ਹਿਰ ਵਿੱਚੋਂ 122
28
ਬੈਬੇਲ ਅਤੇ ਆਈ ਸ਼ਹਿਰ ਵਿੱਚੋਂ 223
29
ਨਬੋ ਸ਼ਹਿਰ ਚੋ 52
30
ਮਗਬੀਸ਼ ਵਿੱਚੋਂ 156
31
ਏਲਾਮ ਨਾਂ ਦੇ ਇੱਕ ਦੂਸਰੇ ਸ਼ਹਿਰ ਵਿੱਚੋਂ 1,254
32
ਹਾਰੀਮ ਸ਼ਹਿਰ ਤੋਂ ਤਿੰਨ 320
33
ਹਦੀਦ ਅਤੇ ਉਨੋ ਸ਼ਹਿਰ ਵਿੱਚੋਂ 725
34
ਯੋਰੇਹ ਸ਼ਹਿਰ ਚੋ 345
35
ਸਨਾਆਹ ਸ਼ਹਿਰ ਤੋਂ 3,630
36
ਜਾਜਕਾਂ ਦੀ ਸੂਚੀ ਇਸ ਪ੍ਰਕਾਰ ਸੀ: ਯੇਸੂਆ ਦੇ ਘਰਾਣੇ ਰਾਹੀਂ ਯਦਅਯਾਹ ਦੇ ਉੱਤਰਾਧਿਕਾਰੀ: 973
37
ਇੰਮੇਰ ਦੇ ਉੱਤਰਾਧਿਕਾਰੀਆਂ ਚੋ 1,052
38
ਪਸ਼ਹੂਰ ਦੇ ਉੱਤਰਾਧਿਕਾਰੀਆਂ ਚੋ 1,247
39
ਗਰੀਮ ਦੇ ਉੱਤਰਾਧਿਕਾਰੀਆਂ ਚੋ 1,017
40
ਲੇਵੀਆਂ ਦੇ ਘਰਾਣੇ ਚੋ ਜਿਹੜੇ ਲੋਕ ਸਨ: ਹੋਦਵਯਾਹ ਦੇ ਉੱਤਰਾਧਿਕਾਰੀਆਂ ਰਾਹੀਂ ਯੇਸ਼ੂਆ ਅਤੇ ਕਦਮੀਏਲ ਦੇ ਉੱਤਰਾਧਿਕਾਰੀ 74
41
ਗਵਯ੍ਯਾਂ ਦੀ ਸੂਚੀ ਇਸ ਤਰ੍ਹਾਂ ਹੈ: ਅਸਾਫ ਦੇ ਉੱਤਰਾਧਿਕਾਰੀਆਂ ਵਿੱਚੋਂ 128
42
ਮੰਦਰ ਦੇ ਫ਼ਾਟਕਾਂ ਦੇ ਦਰਬਾਨਾਂ ਦੇ ਉੱਤਰਾਧਿਕਾਰੀਆਂ ਚੋ ਲੋਕ ਇਸ ਤਰ੍ਹਾਂ ਸਨ: ਸੱਲੂਮ, ਅਟੇਰ, ਟਲਮੋਨ, ਅਕੂਬ, ਹਟੀਟਾ ਅਤੇ ਸੋਬਈ ਦੇ ਉੱਤਰਾਧਿਕਾਰੀ 139
43
ਮੰਦਰ ਦੇ ਖਾਸ ਸੇਵਕ ਸਨ: ਸੀਹਾ ਦੇ ਉੱਤਰਾਧਿਕਾਰੀ, ਹਸੂਫਾ ਅਤੇ ਟੱਬਉਬ,
44
ਕੇਰੋਸ, ਸੀਅਹਾ ਪਾਦੋਨ ਦੇ ਉੱਤਰਾਧਿਕਾਰੀ,
45
ਲਬਾਨਾਹ, ਹਗਾਬਾਹ ਅੱਕੂਬ ਦੇ ਉੱਤਰਾਧਿਕਾਰੀ,
46
ਹਾਗਾਬ, ਸ਼ਮਲਈ ਹਾਨਾਨ ਦੇ ਉੱਤਰਾਧਿਕਾਰੀ,
47
ਗਿਦ੍ਦੇਲ, ਰਾਹਰ ਰਆਯਾਹ ਦੇ ਉੱਤਰਾਧਿਕਾਰੀ,
48
ਰਸੀਨ, ਨਕੋਦਾ ਗਜ਼ਾਮ ਦੇ ਉੱਤਰਾਧਿਕਾਰੀ,
49
ਉਜ਼ਾ, ਪਾਮੇਅਹ ਬੇਸਾਈ ਦੇ ਉੱਤਰਾਧਿਕਾਰੀ,
50
ਅਸਨਾਹ, ਮਊਨੀਮ ਨਫੁਸੀਮ ਦੇ ਉੱਤਰਾਧਿਕਾਰੀ।
51
ਬਕਬੂਕ, ਹਕੂਫਾ ਹਰਹੂਰ ਦੇ ਉੱਤਰਾਧਿਕਾਰੀ।
52
ਬਸਲੂਬ ਮਹੀਦਾ, ਹਰਸ਼ਾ ਦੇ ਉੱਤਰਾਧਿਕਾਰੀ,
53
ਬਰਕੋਸ, ਸੀਸਰਾ, ਬਾਮਹ ਦੇ ਉੱਤਰਾਧਿਕਾਰੀ।
54
ਨਸੀਹ ਅਤੇ ਹਟੀਫਾ ਦੇ ਉੱਤਰਾਧਿਕਾਰੀ।
55
ਸੁਲੇਮਾਨ ਦੇ ਸੇਵਕਾਂ ਇਸ ਪ੍ਰਕਾਰ ਸਨ: ਸੋਟਈ, ਸੋਫਰਬ ਪਰੂਦਾ ਦੇ ਉੱਤਰਾਧਿਕਾਰੀ,
56
ਯਅਲਾਹ, ਦਰਕੋਨ ਅਤੇ ਗਿਦ੍ਦੇਲ ਦੇ ਉੱਤਰਾਧਿਕਾਰੀ,
57
ਸ਼ਫਟਯਾਹ, ਹਟ੍ਟੀਲ, ਪੋਕਰਬ-ਹੱਸਬਾਇਮ, ਅਤੇ ਆਮੀ ਦੇ ਉੱਤਰਾਧਿਕਾਰੀ
58
ਸਾਰੇ ਮੰਦਰ ਦੇ ਸੇਵਕ ਅਤੇ ਸੁਲੇਮਾਨ ਦੇ ਸੇਵਕਾਂ ਦੇ ਘਰਾਣੇ ਵਿੱਚੋਂ ਮਨੁੱਖਾਂ ਦੀ ਗਿਣਤੀ ਸੀ 392
59
ਕੁਝ ਲੋਕ ਯਰੂਸ਼ਲਮ ਵਿੱਚ ਤੇਲ-ਮੇਹਲ, ਤੇਲ-ਹਰਸਾ, ਕਰੂਬ, ਅਦ੍ਦਾਨ ਅਤੇ ਇੰਮੇਰ ਦੇ ਸ਼ਹਿਰਾਂ ਤੋਂ ਸਨ, ਪਰ ਉਹ ਇਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਘਰਾਣੇ ਇਸਰਾਏਲ ਦੇ ਘਰਾਣਿਆਂ ਵਿੱਚੋਂ ਸਨ।
60
ਦਲਾਯਾਹ ਦੀ ਅੰਸ, ਟੋਬੀਯਾਹ ਦੀ ਅਤੇ ਨਕੋਦਾ ਦੇ ਉੱਤਰਾਧਿਕਾਰੀਆਂ ਚੋ 652
61
ਜਾਜਕਾਂ ਦੇ ਘਰਾਣਿਆਂ ਵਿੱਚੋਂ ਉੱਤਰਾਧਿਕਾਰੀ ਇਉਂ ਸਨ: ਹੱਬਯਾਹ ਦੇ ਉੱਤਰਾਧਿਕਾਰੀ, ਹਕੋਸ਼ ਦੇ ਉੱਤਰਾਧਿਕਾਰੀ, ਬਰਜ਼ਿਲਈ ਦੇ ਉੱਤਰਾਧਿਕਾਰੀ (ਜੇਕਰ ਕੋਈ ਆਦਮੀ ਗਿਲਆਦ ਦੇ ਬਰਜਿਲਈ ਦੀਆਂ ਧੀਆਂ ਨਾਲ ਵਿਆਹਿਆ ਗਿਆ, ਉਹ ਬਰਜਿਲਈ ਦੇ ਨਾਮ ਤੋਂ ਬੁਲਾਇਆ ਜਾਂਦਾ ਸੀ।)
62
ਇਨ੍ਹਾਂ ਮਨੁੱਖਾਂ ਨੇ ਆਪਣੇ ਘਰਾਣੇ ਦੇ ਇਤਿਹਾਸ ਨੂੰ ਜਾਨਣਾ ਚਾਹਿਆ ਪਰ ਉਹ ਖੋਜ ਨਾ ਸੱਕੇ। ਇਨ੍ਹਾਂ ਦੇ ਨਾਂ ਜਾਜਕਾਂ ਦੀ ਫਹਰਿਸਤ ਵਿੱਚ ਦਰਜ ਨਹੀ ਸਨ ਅਤੇ ਇਹ ਉਹ ਸਾਬਿਤ ਨਾ ਕਰ ਸੱਕੇ ਕਿ ਉਨ੍ਹਾਂ ਦੇ ਪੁਰਖੇ ਜਾਜਕ ਸਨ, ਇਸ ਲਈ ਉਨ੍ਹਾਂ ਨੂੰ ਜਾਜਕਾਂ ਵਜੋਂ ਸੇਵਾ ਕਰਨ ਦੀ ਆਗਿਆ ਨਹੀਂ ਸੀ।
63
ਤਦ ਰਾਜਪਾਲ ਨੇ ਆਖਿਆ, “ਜਦ ਤੀਕ ਓੱਥੇ ਕੋਈ ਜਾਜਕ ਨਾ ਹੋਵੇ ਜੋ ਉਰੀਮ ਅਤੇ ਬੁਂਮੀਮ ਬਾਰੇ ਜਾਨਕਾਰੀ ਦੇ ਸੱਕੇ ਤਦ ਤੀਕ ਉਹ ਅੱਤ ਪਵਿੱਤਰ ਵਸਤਾਂ ਵਿੱਚੋਂ ਕੁਝ ਨਾ ਖਾਣ।”
64
ਕੁਲ ਮਿਲਾ ਕੇ ਉਸ ਵਿੱਚ ਜਿਹੜੇ ਵਾਪਸ ਆਏ ਸਨ ਉਨ੍ਹਾਂ ਦੀ ਗਿਣਤੀ 42,360 ਸੀ। ਇਹ ਗਿਣਤੀ ਉਨ੍ਹਾਂ ਦੇ 7,337 ਦਾਸ ਤੇ ਦਾਸੀਆਂ ਨੂੰ ਗਿਣੇ ਬਿਨਾ ਸੀ। ਉਨ੍ਹਾਂ ਦੇ ਨਾਲ 200 ਗਾਇੱਕ ਤੇ ਗਾਇੱਕਾਵਾਂ ਵੀ ਸਨ।
66
ਉਨ੍ਹਾਂ ਕੋਲ 736 ਘੋੜੇ, 245 ਖਚ੍ਚਰ, 435 ਊਠ ਅਤੇ 6,720 ਖੋਤੇ ਸਨ।
68
ਜਦ ਉਹ ਸਮੂਹ ਯੋਹਵਾਹ ਦੇ ਮੰਦਰ ਯਰੂਸ਼ਲਮ ਵਿੱਚ ਪੁਜਿਆ ਤ੍ਤਦ ਪਰਿਵਾਰਾਂ ਦੇ ਮੁਖੀਆਂ ਨੇ ਮੰਦਰ ਦੇ ਨਿਰਮਾਣ ਲਈ ਤੋਂਹਫੇ ਭੇਂਟ ਕੀਤੇ ਤਾਂ ਜੋ ਉਸ ਬਾਵੇਂ ਜਿੱਥੇ ਮੰਦਰ ਨਸ਼ਟ ਕੀਤਾ ਗਿਆ ਸੀ ਉਸ ਬਾਂਵੇਂ ਉਹ ਨਵਾਂ ਮੰਦਰ ਉਸਾਰ ਸੱਕਣ।
69
ਉਨ੍ਹਾਂ ਲੋਕਾਂ ਨੇ ਆਪਣੇ ਵਿਤ੍ਤ ਮੁਤਾਬਕ ਭੇਟਾਂ ਦਿੱਤੀਆਂ। ਜੋ ਭੇਟਾ ਉਨ੍ਹਾਂ ਨੇ ਮੰਦਰ ਦੇ ਨਿਰਮਾਣ ਲਈ ਕੀਤੀ ਉਸ ਵਿੱਚ ਤਕਰੀਬਨ 500 ਕਿਲ ਸੋਨਾ, 3,000 ਕਿੱਲੋ ਦੇ ਕਰੀਬ ਚਾਂਦੀ ਸੀ ਅਤੇ ਜਾਜਕਾਂ ਦੇ ਪਹਿਨਣ ਲਈ 100 ਚੋਗੇ।
70
ਫ਼ੇਰ ਜਾਜਕ, ਲੇਵੀ ਅਤੇ ਕੁਝ ਹੋਰ ਲੋਕ ਯਰੂਸ਼ਲਮ ਅਤੇ ਇਸਦੇ ਦੁਆਲੇ ਦੇ ਇਲਾਕੇ ’ਚ ਜਾਕੇ ਵਸ ਗਏ। ਇਸ ਟੋਲੇ ਵਿੱਚ ਗਵਯ੍ਯੇ, ਦਰਬਾਨ ਅਤੇ ਮੰਦਰ ਦੇ ਸੇਵਕ ਸ਼ਾਮਲ ਸਨ। ਬਾਕੀ ਦੇ ਇਸਰਾਏਲੀ ਆਪਣੇ ਖੁਦ ਦੇ ਨਗਰਾਂ ਵਿੱਚ ਵਸ ਗਏ।
← Chapter 1
Jump to:
Chapter 1
Chapter 2
Chapter 3
Chapter 4
Chapter 5
Chapter 6
Chapter 7
Chapter 8
Chapter 9
Chapter 10
Chapter 3 →
All chapters:
1
2
3
4
5
6
7
8
9
10